ਤੇ ਡਾਨ ਵਹਿੰਦਾ ਰਿਹਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 2:
| name = ਤੇ ਡਾਨ ਵਹਿੰਦਾ ਰਿਹਾ
| title_orig = ਤੀਖੀ ਡਾਨ/Тихий Дон (ਭਾਗ 1)
| translator = ਅੰਗਰੇਜ਼ੀ ਵਿੱਚ [[ਸਟੀਫਨ ਗੈਰੀ]]<br> ਪੰਜਾਬੀ ਵਿੱਚ ਸੁਖਬੀਰ ਅਤੇ ਹੋਰ
| image = [[File:MikhailSholokhov AndQuietFlowsTheDon.jpg]]
| caption = 1936 ਅੰਗਰੇਜ਼ੀ ਅਨੁਵਾਦ, ਅਡੀਸ਼ਨ
ਲਾਈਨ 26:
ਨਾਵਲ ਦੀ ਕਹਾਣੀ ਪਹਿਲੇ ਵਿਸ਼ਵ ਯੁੱਧ ਤੋਂ ਐਨ ਪਹਿਲਾਂ 1912 ਦੇ ਆਲੇ-ਦੁਆਲੇ, ਸ਼ੁਰੂ 20ਵੀਂ ਸਦੀ ਦੇ ਦੌਰਾਨ ਡਾਨ ਨਦੀ ਘਾਟੀ 'ਚ ਰਹਿ ਰਹੇ ਕਸਾਕਾਂ ਦੇ ਜੀਵਨ ਬਾਰੇ ਹੈ। ਇਹ ਮੇਲੇਖੋਵ ਪਰਵਾਰ ਦੇ ਦੁਆਲੇ ਘੁੰਮਦੀ ਹੈ। ਇਸ ਪਰਵਾਰ ਦਾ ਵਡੇਰਾ ਕਰੀਮੀਆ ਜੰਗ ਦੌਰਾਨ ਇੱਕ ਤੁਰਕ ਔਰਤ ਨੂੰ ਪਤਨੀ ਦੇ ਤੌਰ ਤੇ ਲੈ ਆਇਆ ਸੀ। ਅੰਧ-ਵਿਸ਼ਵਾਸੀ ਗੁਆਂਢੀ ਉਸ ਔਰਤ ਤੇ ਚੁੜੇਲ ਹੋਣ ਦਾ ਦੋਸ਼ ਲਾਉਂਦੇ ਹਨ, ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ, ਪਰ ਉਸ ਦਾ ਪਤੀ ਉਸ ਦੀ ਰਾਖੀ ਕਰਦਾ ਹੈ। ਇਸ ਪਿਛੋਕੜ ਕਰਕੇ ਉਨ੍ਹਾਂ ਦੇ ਪੁੱਤ-ਪੋਤਰਿਆਂ ਨੂੰ ਤੁਰਕ ਕਹਿ ਦਿੱਤਾ ਜਾਂਦਾ ਹੈ, ਜੋ ਨਾਵਲ ਦੇ ਮੁੱਖ ਪਾਤਰ ਹਨ।
 
ਹੋਣਹਾਰ ਜਵਾਨ ਸਿਪਾਹੀ, ਪਰਵਾਰ ਦੇ ਦੂਜੇ ਵੱਡੇ ਪੁੱਤਰ (ਪੈਤਰੋ ਮੇਲੇਖੋਵ ਵੱਡਾ ਪੁੱਤਰ ਹੈ), ਗਰੀਗੋਰੀ ਪਾਂਤੇਲੀਏਵਿਚ ਮੇਲੇਖੋਵ ਦਾ, ਪਰਿਵਾਰ ਦੇ ਇੱਕ ਗੁਆਂਢੀ ਸਤੇਪਾਨ ਅਸਤਾਖੋਵ ਦੀ ਪਤਨੀ ਅਕਸੀਨੀਆ ਨਾਲ ਪਿਆਰ ਪੈ ਜਾਂਦਾ ਹੈ। ਅਕਸੀਨੀਆ ਨਾਲ ਉਸਦੇ ਪਤੀ ਦਾ ਉੱਕਾ ਪਿਆਰ ਨਹੀਂ ਹੈ ਅਤੇ ਉਹ ਉਸ ਨੂੰ ਅਕਸਰ ਕੁੱਟਦਾ ਮਾਰਦਾ ਰਹਿੰਦਾ ਹੈ। ਗਰੀਗੋਰੀ ਦਾ ਅਕਸੀਨੀਆ ਨਾਲ ਪਿਆਰ ਏਨਾ ਵਧ ਜਾਂਦਾ ਹੈ ਕਿ ਅਕਸੀਨੀਆ ਆਪਣੇ ਪਤੀ ਨੂੰ ਛੱਡ ਕੇ ਗਰੀਗੋਰੀ ਕੋਲ ਰਹਿਣ ਲੱਗ ਪੈਂਦੀ ਹੈ। ਇਸ ਕਾਰਨ ਉਨ੍ਹਾਂ ਦੋਨਾਂ ਪਰਵਾਰਾਂ ਵਿਚਕਾਰ ਗਹਿਰੀ ਦੁਸ਼ਮਣੀ ਹੋ ਜਾਂਦੀ ਹੈ।
 
== ਮੁੱਖ ਪਾਤਰ ==