ਬੰਗਾਲੀ ਭਾਸ਼ਾ ਅੰਦੋਲਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"thumb|250px|Procession march held on 21 February 1952 in [[Dhaka]] '''ਬੰਗਾਲੀ ਭਾਸ਼ਾ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
[[Image:1952_Bengali_Language_movement.jpg|thumb|250px350px|Procession march held on 21 Februaryਫਰਵਰੀ ਨੂੰ 1952 inਨੂੰ [[Dhakaਢਾਕਾ]] ਵਿੱਚ ਜਲੂਸ ਮਾਰਚ]]
'''ਬੰਗਾਲੀ ਭਾਸ਼ਾ ਅੰਦੋਲਨ''', ({{lang-bn|ভাষা আন্দোলন}} ''ਭਾਸ਼ਾ ਅੰਦੋਲਨ''), (1952) ਤਤਕਾਲੀਨ ਪੂਰਬੀ ਪਾਕਿਸਤਾਨ (ਵਰਤਮਾਨ ਬੰਗਲਾਦੇਸ਼) ਵਿੱਚ ਚੱਲਿਆ ਇੱਕ ਸਭਿਆਚਾਰਕ ਅਤੇ ਰਾਜਨੀਤਕ ਅੰਦੋਲਨ ਸੀ। ਇਸਨੂੰ ਭਾਸ਼ਾ ਅੰਦੋਲਨ ਵੀ ਕਹਿੰਦੇ ਹਨ। ਇਸ ਅੰਦੋਲਨ ਦੀ ਮੰਗ ਸੀ ਕਿ ਬੰਗਲਾ ਭਾਸ਼ਾ ਨੂੰ ਪਾਕਿਸਤਾਨ ਦੀ ਇੱਕ ਦਫ਼ਤਰੀ ਭਾਸ਼ਾ ਦੀਵਜੋਂ ਮਾਨਤਾ ਦਿੱਤੀ ਜਾਵੇ ਅਤੇ ਇਸਦਾ ਇਸਤੇਮਾਲ ਸਰਕਾਰੀ ਕੰਮਧੰਦੇ ਵਿੱਚ, ਸਿੱਖਿਆ ਦੇ ਮਾਧਿਅਮ ਵਜੋਂ, ਸੰਚਾਰ ਮਾਧਿਅਮਾਂ ਵਿੱਚ, ਮੁਦਰਾ ਅਤੇ ਮੁਹਰ ਆਦਿ ਉੱਤੇ ਜਾਰੀ ਰੱਖਿਆ ਜਾਵੇ। ਇਸਦੇ ਇਲਾਵਾ ਇਹ ਵੀ ਮੰਗ ਸੀ ਕਿ ਬੰਗਲਾ ਭਾਸ਼ਾ ਨੂੰ ਬੰਗਲਾ ਲਿਪੀ ਵਿੱਚ ਹੀ ਲਿਖਣਾ ਜਾਰੀ ਰੱਖਿਆ ਜਾਵੇ।
 
{{ਅਧਾਰ}}