56,125
edits
Charan Gill (ਗੱਲ-ਬਾਤ | ਯੋਗਦਾਨ) No edit summary |
Charan Gill (ਗੱਲ-ਬਾਤ | ਯੋਗਦਾਨ) ਛੋ (added Category:ਭਾਰਤੀ ਲੇਖਕ using HotCat) |
||
'''ਨੈਨਤਾਰਾ ਸਹਿਗਲ''' ਇੱਕ ਭਾਰਤੀ ਲੇਖਿਕਾ ਹੈ ਜੋ ਅੰਗਰੇਜ਼ੀ ਭਾਸ਼ਾ ਵਿੱਚ ਲਿਖਦੀ ਹੈ। ਉਸ ਦਾ ਜਨਮ 10 ਮਈ 1927 ਨੂੰ ਨਹਿਰੂ ਗਾਂਧੀ ਪਰਵਾਰ ਵਿੱਚ ਹੋਇਆ ਸੀ। ਉਹ ਪਹਿਲੀ ਭਾਰਤੀ ਨਾਰੀ ਲੇਖਿਕਾ ਹੈ ਜਿਸਨੂੰ ਅੰਗਰੇਜ਼ੀ ਲੇਖਣੀ ਲਈ ਪਹਿਚਾਣ ਮਿਲੀ। ਉਹ ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਜਵਾਹਰ ਲਾਲ ਨਹਿਰੂ ਦੀ ਭੈਣ ਵਿਜੇ ਲਕਸ਼ਮੀ ਪੰਡਤ ਦੀ ਪੁਤਰੀ ਹੈ। ਨਹਿਰੂ ਗਾਂਧੀ ਪਰਵਾਰ ਦੀ ਇੱਕ ਮੈਂਬਰ ਹੋਣ ਦੇ ਬਾਵਜੂਦ ਉਸ ਦੀ ਲੇਖਣੀ ਹਮੇਸ਼ਾ ਨਿਰਪੇਖ ਰਹੀ। ਫਿਲਹਾਲ ਕਈ ਦਹਾਕਿਆਂ ਤੋਂ ਉਹ ਦੇਹਰਾਦੂਨ ਵਿੱਚ ਰਹਿ ਰਹੀ ਹੈ।
[[ਸ਼੍ਰੇਣੀ:ਭਾਰਤੀ ਲੇਖਕ]]
|