ਬਹਾਵਲਪੁਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
{{Infobox settlement
|name = ਬਾਹਵਲਪੁਰਭਾਹਵਲਪੁਰ
|other_name = {{Nastaliq|بہاولپور}} {{pa icon}}
|settlement_type = ਸ਼ਹਿਰ
ਲਾਈਨ 22:
|subdivision_name1 = [[Punjab, Pakistan|ਪੰਜਾਬ]]
|subdivision_type2 = [[Districts of Pakistan|ਜਿਲਾ]]
|subdivision_name2 = [[ਬਾਹਵਲਪੁਰਭਾਹਵਲਪੁਰ ਜਿਲਾ]]
|subdivision_type3 = [[ਤਹਿਸੀਲ]]
|subdivision_name3 = [[ਬਾਹਵਲਪੁਰਭਾਹਵਲਪੁਰ ਤਹਿਸੀਲ]]
|subdivision_type4 = Union councils
|subdivision_name4 = 36
ਲਾਈਨ 61:
|footnotes = [http://pportal.punjab.gov.pk/portal/portal/media-type/html/group/304?page_name=Bahawalpur$d_home&group_type=dist&group_id=304&group_name=Bahawalpur&js_pane=P-1004ba76975-10000&pview=true Bahawalpur Government Website]
}}
'''ਬਾਹਵਲਪੁਰਭਾਹਵਲਪੁਰ''' [[ਪੰਜਾਬ, ਪਾਕਿਸਤਾਨ]] ਵਿੱਚ ਸਥਿਤ ਹੈ ਅਤੇ [[ਪਾਕਿਸਤਾਨ]] ਦਾ ਬਾਰ੍ਹਵਾਂ ਵੱਡਾ ਸ਼ਹਿਰ ਹੈ। 2007 ਵਿੱਚ ਇਸਦੀ ਆਬਾਦੀ 798,509 ਸੀ। ਬਾਹਵਲਪੁਰਭਾਹਵਲਪੁਰ ਸ਼ਹਿਰ ਬਾਹਵਲਪੁਰਭਾਹਵਲਪੁਰ ਜਿਲੇ ਦੀ ਰਾਜਧਾਨੀ ਹੈ। ਇਹ ਸ਼ਹਿਰ ਨਵਾਬਾਂ ਦਾ ਘਰ ਸੀ ਅਤੇ ਇਹ ਰਾਜਪੁਤਾਨਾ ਜਿਲੇ ਦਾ ਹਿੱਸਾ ਗਿਣਿਆ ਜਾਂਦਾ ਸੀ। ਇਹ ਸ਼ਹਿਰ ਨੂਰ ਮਹਲ, ਦਰਬਾਰ ਮਹਲ ਸਦੀਕ ਘਰ ਪੈਲਸ ਕਾਰਣ ਮਸ਼ਹੂਰ ਹੈ।
== ਇਤਿਹਾਸ ==
ਬਾਹਵਲਪੁਰਭਾਹਵਲਪੁਰ ਦੀ ਖੋਜ 1802 ਵਿੱਚ [[ਨਵਾਬ ਮਹੋਮ੍ਮਦ ਬਹਾਵਲ ਖਾਨ 2]] ਨੇ ਕੀਤੀ। ਇਹ 7 ਅਕਤੂਬਰ 1947 ਨੂੰ [[ਨਵਾਬ ਸਦੀਕ ਮਹੋਮ੍ਮਦ ਖਾਨ]] ਦੇ ਫੈਸਲੇ ਅਨੁਸਾਰ ਪਾਕਿਸਤਾਨ 'ਚ ਸਮਿਲਿਤ ਹੋਇਆ। 1947 'ਚ ਪਾਕਿਸਤਾਨ ਦੀ ਆਜ਼ਾਦੀ ਦੇ ਸਮੇ ਹਿੰਦੂ ਅਤੇ ਸਿੱਖ ਲੋਕ ਭਾਰਤ ਆ ਗਏ ਅਤੇ ਮੁਸਲਿਮ ਲੋਕ ਬਾਹਵਲਪੁਰਭਾਹਵਲਪੁਰ ਜਾ ਕੇ ਰਿਹਣ ਲੱਗੇ। ਜਦੋਂ ਪਛੱਮ ਪਾਕਿਸਤਾਨ ਨੂੰ 4 ਪ੍ਰਾਂਤਾਂ, [[ਸਿੰਧ]] , [[ਬਲੋਚਿਸਤਾਨ]] , [[ਖੀਬਰ]] ਅਤੇ [[ਪੰਜਾਬ]] , 'ਚ ਵੰਡਿਆ ਗਿਆ- ਬਾਹਵਲਪੁਰਭਾਹਵਲਪੁਰ ਨੂੰ ਪੰਜਾਬ 'ਚ ਰਲਾ ਦਿੱਤਾ ਗਿਆ। 14 ਅਕਤੂਬਰ 1955 ਨੂੰ ਬਾਹਵਲਪੁਰ ਨੂੰ ਪੰਜਾਬ 'ਚ ਰਲਾਇਆ ਗਿਆ।
 
== ਵਾਤਾਵਰਨ ==
ਬਾਹਵਲਪੁਰਭਾਹਵਲਪੁਰ ਦਾ ਵਾਤਾਵਰਨ ਗਰਮ ਅਤੇ ਖੁਸ਼ਕ ਹੈ। ਗਰਮੀਆਂ 'ਚ ਇਥੇ ਦਿਨ ਦਾ ਤਾਪਮਾਨ 40 ਡਿਗਰੀ ਤੱਕ ਚਲਾ ਜਾਂਦਾ ਹੈ, ਰਾਤਾਂ ਕੁੱਜ ਠੰਡੀਆਂ ਹੁੰਦਿਆ ਹਨ। ਮਾਰੂਥਲ ਇਲਾਕੇ 'ਚ ਸਥਿਤ ਹੋਣ ਕਾਰਨ ਇਥੇ ਵਰਖਾ ਘੱਟ ਹੀ ਹੁੰਦੀ ਹੈ।
 
== ਭਾਸ਼ਾ ==
ਬੋਲੀ ਅਨੁਸਾਰ ਬਾਹਵਲਪੁਰਭਾਹਵਲਪੁਰ ਦਾ ਜਨ-ਅੰਕੜਾ ਇਸ ਪ੍ਰਕਾਰ ਹੈ:
 
=== ਰਿਆਸਤੀ ===
ਇਹ ਉਪਭਾਸ਼ਾ 51% ਲੋਕਾਂ ਦੁਆਰਾ ਬੋਲੀ ਜਾਂਦੀ ਹੈ ਅਤੇ ਇਹ [[ਰਾਜਸਥਾਨੀ]] , [[ਪੰਜਾਬੀ]] ਅਤੇ [[ਮੁਲਤਾਨੀ]] ਦਾ ਮਿਸ਼੍ਰਣ ਹੈ। ਇਹ ਬਾਹਵਲਪੁਰਭਾਹਵਲਪੁਰ ਅਤੇ ਅਹਿਮਦਪੁਰ ਤਹਿਸੀਲ ਵਿੱਚ ਬੋਲੀ ਜਾਂਦੀ ਹੈ।
 
=== ਮਾਝੀ ਅਤੇ ਮਲਵਈ ===