ਫ਼ਰਾਂਸੀਸੀ ਇਨਕਲਾਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 11:
*ਹੋਰ ਯੂਰਪੀ ਦੇਸ਼ਾਂ ਨਾਲ਼ ਹਥਿਆਰਬੰਦ ਟਾਕਰੇ
}}
'''ਫ਼ਰਾਂਸੀਸੀ ਇਨਕਲਾਬ''' ({{lang-fr|Révolution française}}; ੧੭੮੯–੧੭੯੯), [[ਫਰਾਂਸ]] ਵਿੱਚ ਬੁਨਿਆਦੀ ਸਮਾਜਕ ਅਤੇ ਰਾਜਨੀਤਕ ਚੱਕਥੱਲੀ ਦਾ ਇੱਕ ਦੌਰ ਸੀ ਜਿਸਦਾ ਸਿੱਧਾ ਅਸਰ ਫਰਾਂਸੀਸੀ [[ਇਤਿਹਾਸ]] ਅਤੇ ਹੋਰ ਮੋਟੇ ਤੌਰ 'ਤੇ ਸਮੁੱਚੀ ਦੁਨੀਆਂ ਉੱਤੇ ਪਿਆ। ਪੂਰਨ ਰਾਜਤੰਤਰ ਜਿਸਨੇ [[ਫ਼ਰਾਂਸ]] ਉੱਤੇ ਸਦੀਆਂ ਤੋਂ ਰਾਜ ਕੀਤਾ ਤਿੰਨ ਸਾਲਾਂ ਵਿੱਚ ਢਹਿ ਗਿਆ। ਫ਼ਰਾਂਸੀਸੀ ਸਮਾਜ ਵਿੱਚ ਇੱਕ ਭਾਰੀ ਕਾਇਆ-ਪਲਟ ਹੋਇਆ ਕਿਉਂਕਿ ਪ੍ਰਚੱਲਤ ਜਗੀਰੀ, ਕੁਲੀਨਤੰਤਰੀ ਅਤੇ ਧਾਰਮਿਕ ਰਿਆਇਤਾਂ ਖੱਬੇ ਰਾਜਨੀਤਕ ਸਮੂਹਾਂ, ਗਲੀਆਂ 'ਚ ਉਤਰੀ ਜਨਤਾ ਅਤੇ ਪਿੰਡਾਂ ਵਿਚਲੇ ਕਿਸਾਨਾਂ ਦੇ ਨਿਰੰਤਰ ਧਾਵਿਆਂ ਸਦਕਾ ਲੋਪ ਹੋ ਗਈਆਂ।<ref>{{cite web|title=French Revolution|url=http://faculty.ucc.edu/egh-damerow/french_revolution.htm}}</ref> ਰਵਾਇਤ ਅਤੇ ਮਹੰਤਸ਼ਾਹੀ ਦੇ ਪੁਰਾਣੇ ਵਿਚਾਰਾਂ{{ndash}}ਬਾਦਸ਼ਾਹੀ, [[ਕੁਲੀਨਤੰਤਰ]] ਅਤੇ ਧਾਰਮਿਕ ਅਹੁਦੇਦਾਰੀ ਆਦਿ{{ndash}} ਦੀ ਥਾਂ ਨਵੇਂ ਗਿਆਨ ਸਿਧਾਂਤਾਂ, ਜਿਵੇਂ ਕਿ ਖ਼ਲਾਸੀ, ਬਰਾਬਰੀ, ਨਾਗਰਿਕਤਾ ਅਤੇ ਨਾ ਖੋਹੇ ਜਾ ਸਕਣ ਵਾਲੇ ਅਧਿਕਾਰ, ਵੱਲੋਂ ਲੈ ਲਈ ਗਈ।ਯੋਰਪ ਦੇ ਸਾਰੇ ਰਾਜ ਘਰਾਣੇ ਡਰ ਗਏ ਅਤੇ ਓਹਨਾਂ ਨੇ ਇਸ ਦੇ ਵਿਰੋਧ ਵਿੱਚ ਇੱਕ ਲਹਿਰ ਛੇੜ ਦਿੱਤੀ ਅਤੇ 1814 ਵਿੱਚ ਰਾਜਤੰਤਰ ਫੇਰ ਬਹਾਲ ਕਰ ਦਿੱਤਾ।ਪਰ ਬਹੁਤੇ ਨਵੇਂ ਸੁਧਾਰ ਹਮੇਸ਼ਾਂ ਲਈ ਰਹਿ ਗਏ। ਇਸੇ ਤਰਾਂ ਇਨਕਲਾਬ ਦੇ ਵਿਰੋਧੀਆਂ ਅਤੇ ਹਮੈਤੀਆਂ ਵਿਚਕਾਰ ਵੈਰਭਾਵ ਵੀ ਪੱਕੇ ਹੋ ਗਏ,ਇਹ ਲੜਾਈ ਓਹਨਾਂ ਵਿਚਕਾਰ ਅਗਲੀਆਂ ਦੋ ਸਦੀਆਂ ਤੱਕ ਚਲਦੀ ਰਹੀ।
 
{{ਅੰਤਕਾ}}