ਫ਼ਰਾਂਸੀਸੀ ਇਨਕਲਾਬ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
ਛੋNo edit summary
ਲਾਈਨ 11:
*ਹੋਰ ਯੂਰਪੀ ਦੇਸ਼ਾਂ ਨਾਲ਼ ਹਥਿਆਰਬੰਦ ਟਾਕਰੇ
}}
'''ਫ਼ਰਾਂਸੀਸੀ ਇਨਕਲਾਬ''' ({{lang-fr|Révolution française}}; ੧੭੮੯–੧੭੯੯), [[ਫਰਾਂਸ]] ਵਿੱਚ ਬੁਨਿਆਦੀ ਸਮਾਜਕ ਅਤੇ ਰਾਜਨੀਤਕ ਚੱਕਥੱਲੀ ਦਾ ਇੱਕ ਦੌਰ ਸੀ ਜਿਸਦਾ ਸਿੱਧਾ ਅਸਰ ਫਰਾਂਸੀਸੀ [[ਇਤਿਹਾਸ]] ਅਤੇ ਹੋਰ ਮੋਟੇ ਤੌਰ 'ਤੇ ਸਮੁੱਚੀ ਦੁਨੀਆਂ ਉੱਤੇ ਪਿਆ। ਪੂਰਨ ਰਾਜਤੰਤਰ ਜਿਸਨੇ [[ਫ਼ਰਾਂਸ]] ਉੱਤੇ ਸਦੀਆਂ ਤੋਂ ਰਾਜ ਕੀਤਾ ਤਿੰਨ ਸਾਲਾਂ ਵਿੱਚ ਢਹਿ ਗਿਆ। ਫ਼ਰਾਂਸੀਸੀ ਸਮਾਜ ਵਿੱਚ ਇੱਕ ਭਾਰੀ ਕਾਇਆ-ਪਲਟ ਹੋਇਆ ਕਿਉਂਕਿ ਪ੍ਰਚੱਲਤ ਜਗੀਰੀ, ਕੁਲੀਨਤੰਤਰੀ ਅਤੇ ਧਾਰਮਿਕ ਰਿਆਇਤਾਂ ਖੱਬੇ ਰਾਜਨੀਤਕ ਸਮੂਹਾਂ, ਗਲੀਆਂ 'ਚ ਉਤਰੀ ਜਨਤਾ ਅਤੇ ਪਿੰਡਾਂ ਵਿਚਲੇ ਕਿਸਾਨਾਂ ਦੇ ਨਿਰੰਤਰ ਧਾਵਿਆਂ ਸਦਕਾ ਲੋਪ ਹੋ ਗਈਆਂ।<ref>{{cite web|title=French Revolution|url=http://faculty.ucc.edu/egh-damerow/french_revolution.htm}}</ref> ਰਵਾਇਤ ਅਤੇ ਮਹੰਤਸ਼ਾਹੀ ਦੇ ਪੁਰਾਣੇ ਵਿਚਾਰਾਂ{{ndash}}ਬਾਦਸ਼ਾਹੀ, [[ਕੁਲੀਨਤੰਤਰ]] ਅਤੇ ਧਾਰਮਿਕ ਅਹੁਦੇਦਾਰੀ ਆਦਿ{{ndash}} ਦੀ ਥਾਂ ਨਵੇਂ ਗਿਆਨ ਸਿਧਾਂਤਾਂ, ਜਿਵੇਂ ਕਿ ਖ਼ਲਾਸੀ, ਬਰਾਬਰੀ, ਨਾਗਰਿਕਤਾ ਅਤੇ ਨਾ ਖੋਹੇ ਜਾ ਸਕਣ ਵਾਲੇ ਅਧਿਕਾਰ, ਵੱਲੋਂ ਲੈ ਲਈ ਗਈ। [[ਯੋਰਪਯੂਰਪ]] ਦੇ ਸਾਰੇ ਰਾਜ ਘਰਾਣੇ ਡਰ ਗਏ ਅਤੇ ਓਹਨਾਂ ਨੇ ਇਸ ਦੇ ਵਿਰੋਧ ਵਿੱਚ ਇੱਕ ਲਹਿਰ ਛੇੜ ਦਿੱਤੀ ਅਤੇ 1814 ਵਿੱਚ ਰਾਜਤੰਤਰ ਫੇਰ ਬਹਾਲ ਕਰ ਦਿੱਤਾ।ਪਰ ਬਹੁਤੇ ਨਵੇਂ ਸੁਧਾਰ ਹਮੇਸ਼ਾਂ ਲਈ ਰਹਿ ਗਏ। ਇਸੇ ਤਰਾਂ ਇਨਕਲਾਬ ਦੇ ਵਿਰੋਧੀਆਂ ਅਤੇ ਹਮੈਤੀਆਂ ਵਿਚਕਾਰ ਵੈਰਭਾਵ ਵੀ ਪੱਕੇ ਹੋ ਗਏ,ਇਹ ਲੜਾਈ ਓਹਨਾਂ ਵਿਚਕਾਰ ਅਗਲੀਆਂ ਦੋ ਸਦੀਆਂ ਤੱਕ ਚਲਦੀ ਰਹੀ। ਫ੍ਰਾਂਸਫ਼ਰਾਂਸ ਦੇ ਇਨਕਲਾਬ ਵਿੱਚ [[ਰੂਸੋ]] ,[[ਵੋਲ੍ਟੇਰਵੋਲਤੈਰ]],[[ਮੋੰਟੇਸਕਿਊਮੋਂਤੈਸਕ]] ਅਤੇ ਹੋਰ ਫ੍ਰਾਂਸੀਸੀਫਰਾਂਸੀਸੀ ਦਾਰਸ਼ਨਿਕਾਂ ਦਾ ਵੀ ਬਹੁਤ ਅਹਿਮ ਯੋਗਦਾਨ ਸੀ |
[[File:Antoine-François Callet - Louis XVI, roi de France et de Navarre (1754-1793), revêtu du grand costume royal en 1779 - Google Art Project.jpg|thumb|The French government faced a fiscal crisis in the 1780s, and King Louis XVI was blamed for mishandling these affairs.]]