ਕੈਲਕੂਲਸ: ਰੀਵਿਜ਼ਨਾਂ ਵਿਚ ਫ਼ਰਕ

ਕੋਈ ਸੋਧ ਸਾਰ ਨਹੀਂ
No edit summary
No edit summary
<big> '''ਡਿਫਰੈਂਸੀਅਲ ਅਤੇ ਇਨਟੈਗਰਲ ਕੈਲਕੂਲਸ ''' (Differential and Integral Calculus) ਜਾਂ '''ਅਵਕਲਨ ਅਤੇ ਸਮਾਕਲਨ ਗਣਿਤ''', [[ਗਣਿਤ]] ਦੀ ਇੱਕ ਸ਼ਾਖਾ ਹੈ, ਜੋ ਕਿ [[ਬੀਜਗਣਿਤ]] (Algebra) ਅਤੇ [[ਅੰਕਗਣਿਤ]] (Arithmetic) ਤੋਤੋਂ ਵਿਕਸਿਤ ਹੋਈ ਹੈ । ਇਸ ਦੇ ਦੋ ਹਿੱਸੇ ਹਨਃ
 
*ਡਿਫਰੈਂਸੀਅਲ (ਅਵਕਲਨ) ਕੈਲਕੂਲਸ (Differential Calculus)
*ਇਨਟੈਗਰਲ (ਸਮਾਕਲਨ) ਕੈਲਕੂਲਸ (Integral Calculus)
 
ਇਨ੍ਹਾਂ ਦੋਵਾਂ ਸ਼ਾਖਾਵਾਂ ਵਿੱਚ ਇੱਕ ਚੀਜ਼ ਸਾਂਝੀ ਹੈਃ ਲਾ-ਹੱਦ ਅਤੇ ਬਹੁਤ ਹੀ ਛੋਟੀਆ ਲਾ-ਹੱਦ ਰਕਮਾਂ ਦੇ ਆਧਾਰ ਤੇ ਹਿਸਾਬ ਕਰਨਾ । </big>
ਗੁਮਨਾਮ ਵਰਤੋਂਕਾਰ