ਉਲੰਪਿਕ ਖੇਡਾਂ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Babanwalia (ਗੱਲ-ਬਾਤ | ਯੋਗਦਾਨ) ਛੋ Babanwalia ਨੇ ਸਫ਼ਾ ਓਲੰਪਿਕ ਖੇਡਾਂ ਨੂੰ ਉਲੰਪਿਕ ਖੇਡਾਂ ’ਤੇ ਭੇਜਿਆ: Mohammed ਨੂੰ ਮੋਹੰਮਦ ਦੀ ਥਾਂ ਮੁਹੰਮਦ ਲਿਖਣ ਵਾਙ।ਔਂ... |
Babanwalia (ਗੱਲ-ਬਾਤ | ਯੋਗਦਾਨ) No edit summary |
||
ਲਾਈਨ 1:
{{ਗਿਆਨਸੰਦੂਕ ਖੇਡ ਘਟਨਾ
| ਨਾਮ = ਗਰਮੀਆਂ ਦੀਆਂ
| ਚਿੱਤਰ = Olympic flag.svg
| ਅਕਾਰ = 250px
ਲਾਈਨ 7:
| ਪ੍ਰਬੰਧਕ = [[ਅੰਤਰਰਾਸ਼ਟਰੀ ਓਲੰਪਿਕ ਕਮੇਟੀ]]
| ਪਹਿਲਾਂ = [[ਗਰਮੀਆਂ ਦੀਆਂ ਓਲੰਪਿਕ ਖੇਡਾਂ 1896|1896 ਏਥਨਸ ਵਿੱਚ]]
| ਤਾਜਾ = ਗਰਮੀਆਂ ਦੀਆਂ
}}
'''ਉਲੰਪਿਕ ਖੇਡਾਂ''' ਜਾਂ '''ਓਲੰਪਿਕ ਖੇਡਾਂ''' ਵਿੱਚ [[ਦੁਨੀਆਂ]] ਭਰ ਦੇ ਕਈ ਦੇਸ਼
==ਦੇਸ਼ ਅਤੇ ਸ਼ਹਿਰ ਦੀ ਚੋਣ==
ਸਮਰ
==ਖੇਡ ਪਿੰਡ==
==ਨਿਸ਼ਾਨ ਤੇ ਮਸਕਟ ਤੇ ਜੋਤ==
ਹਰੇਕ ਓਲੰਪਿਕਸ ਦਾ ਵਿਸ਼ੇਸ਼ ਨਿਸ਼ਾਨ ਤੇ ਮਸਕਟ ਹੁੰਦੈ ਤੇ ਓਲੰਪਿਕ ਖੇਡਾਂ ਦੀਆਂ ਬਾਕਾਇਦਾ ਰੀਤਾਂ-ਰਸਮਾਂ ਹੁੰਦੀਆਂ ਨੇ। ਓਲੰਪੀਆ ਦੇ ਖੰਡਰਾਂ 'ਚੋਂ ਅਗਨੀ ਪੈਦਾ ਕਰਕੇ ਮਿਸ਼ਾਲ ਹੱਥੋ-ਹੱਥੀ ਓਲੰਪਿਕ ਸਟੇਡੀਅਮ ਵਿੱਚ ਲਿਆਂਦੀ ਜਾਂਦੀ ਹੈ, ਜਿਸ ਨਾਲ ਖੇਡਾਂ ਦੀ ਜੋਤ ਜਗਾਈ ਜਾਂਦੀ ਹੈ, ਜੋ ਖੇਡਾਂ ਦੌਰਾਨ ਦਿਨ-ਰਾਤ ਜਗਦੀ ਰਹਿੰਦੀ ਹੈ। ਸਮੂਹ ਖਿਡਾਰੀਆਂ ਦਾ ਮਾਰਚ ਪਾਸਟ ਹੁੰਦੈ, ਸਹੁੰ ਚੁੱਕੀ ਜਾਂਦੀ, ਝੰਡਾ ਝੁਲਾਇਆ ਜਾਂਦੈ, ਓਲੰਪਿਕ ਗਾਣਾ ਗਾਇਆ ਜਾਂਦਾ ਤੇ ਦੇਸ਼ ਦੇ ਰਾਸ਼ਟਰਪਤੀ ਜਾਂ ਰਾਜ ਪ੍ਰਮੁੱਖ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਂਦਾ ਹੈ। ਵੱਖ-ਵੱਖ ਖੇਡਾਂ 'ਚ ਭਾਗ ਲੈਣ ਲਈ ਸਪੋਰਟਸ ਦੀਆਂ ਅੰਤਰਰਾਸ਼ਟਰੀ ਖੇਡ ਫੈਡਰੇਸ਼ਨਾਂ ਆਪੋ-ਆਪਣੀ ਖੇਡ ਦੇ ਓਲੰਪਿਕ ਮਿਆਰ ਨਿਸ਼ਚਿਤ ਕਰਦੀਆਂ ਹਨ, ਤਾਂ ਜੋ ਮੁਕਾਬਲਿਆਂ ਲਈ ਖਿਡਾਰੀਆਂ ਦੀ ਗਿਣਤੀ ਸੀਮਤ ਰਹੇ। ਓਲੰਪਿਕ ਚਾਰਟਰ ਵਿੱਚ ਦਰਜ ਹੈ ਕਿ ਖਿਡਾਰੀਆਂ ਦੀ ਗਿਣਤੀ 10500 ਤੋਂ ਤੇ ਖੇਡ ਅਧਿਕਾਰੀਆਂ ਦੀ 5000 ਤੋਂ ਵੱਧ ਨਾ ਹੋਵੇ। ਕਿਸੇ ਕਾਰਨ ਕਿਸੇ ਸਪੋਰਟ ਨੂੰ ਪਹਿਲਾਂ ਉਲੀਕੇ ਸਪੋਰਟਸ ਪ੍ਰੋਗਰਾਮ ਵਿਚੋਂ ਹਟਾਉਣਾ ਹੋਵੇ ਤਾਂ ਇਹਦਾ ਅਧਿਕਾਰ ਆਈ. ਓ. ਸੀ. ਦੇ ਸੈਸ਼ਨ ਨੂੰ ਹੈ, ਜਦ ਕਿ ਸਪੋਰਟ ਦੇ ਡਿਸਿਪਲਿਨ ਜਾਂ ਈਵੈਂਟ ਨੂੰ ਕਾਰਜਕਾਰੀ ਬੋਰਡ ਹੀ ਹਟਾ ਸਕਦਾ ਹੈ। ਲੰਦਨ ਦੀਆਂ ਓਲੰਪਿਕ ਖੇਡਾਂ-2012 'ਚ ਅਜਿਹਾ ਹੋ ਚੁੱਕੈ।
|