ਕੇਪ ਵਰਦੇ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 63:
}}
 
'''ਕੇਪ ਵਰਦੇ''' ({{lang-pt|Cabo Verde}}, ਕਾਬੋ ਵੇਰਦੇ), ਅਧਿਕਾਰਕ ਤੌਰ 'ਤੇ '''ਕੇਪ ਵਰਦੇ ਦਾ ਗਣਰਜਗਣਰਾਜ''', ਇੱਕ ਟਾਪੂਨੁਮਾ ਦੇਸ਼ ਹੈ ਜੋ ਕਿ ਮੱਧ [[ਅੰਧ ਮਹਾਂਸਾਗਰ]] ਵਿੱਚ ਸਥਿੱਤ ੧੦ ਟਾਪੂਆਂ ਦੇ ਸਮੂਹ ਤੋਂ ਬਣਿਆ ਹੈ ਅਤੇ ਪੱਛਮੀ ਅਫ਼ਰੀਕਾ ਦੇ ਤਟ ਤੋਂ ੫੭੦ ਕਿ.ਮੀ. ਪਰ੍ਹਾਂ ਹੈ। ਇਹ ਟਾਪੂ ੪,੦੦੦ ਵਰਗ ਕਿ.ਮੀ. ਦੇ ਖੇਤਰਫਲ 'ਤੇ ਕਾਬਜ ਹਨ, ਜਵਾਲਾਮੁਖੀ ਸ੍ਰੋਤ ਦੇ ਹਨ ਅਤੇ ਭਾਵੇਂ ਇਹਨਾਂ ਵਿੱਚੋਂ ਤਿੰਨ ਸਾਲ, ਬੋਆ ਬੀਸਤਾ ਅਤੇ ਮਾਈਓ ਕਾਫ਼ੀ ਪੱਧਰੇ, ਰੇਤਲੇ ਅਤੇ ਸੁੱਕੇ ਹਨ ਪਰ ਬਾਕੀ ਦੇ ਸਾਰੇ ਪਥਰੀਲੇ ਹਨ ਅਤੇ ਜ਼ਿਆਦਾ ਬਨਸਪਤੀ ਵਾਲੇ ਹਨ।
 
{{ਅੰਤਕਾ}}