ਆਸਾ ਸਿੰਘ ਮਸਤਾਨਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, removed: ==ਹਵਾਲੇ== using AWB
No edit summary
ਲਾਈਨ 17:
| notable_instruments =ਤੂੰਬੀ
}}
''''ਆਸਾ ਸਿੰਘ ਮਸਤਾਨਾ'''( 22 ਅਗਸਤ, 1927-23 ਮਈ, 1999) ਦਾ ਜਨਮ ਪਿੰਡ ਸ਼ੇਖੂਪੁਰਾ (ਪਾਕਿਸਤਾਨ) ਵਿਖੇ ਮਾਤਾ ਅੰਮ੍ਰਿਤ ਔਰ ਪਿਤਾ ਸ. ਪ੍ਰੀਤਮ ਸਿੰਘ ਦੇ ਘਰ ਹੋਇਆ | ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਆਪ ਦਾ ਪਰਿਵਾਰ ਦਿੱਲੀ ਆ ਕੇ ਰਹਿਣ ਲੱਗ ਪਿਆ |. ਦਿੱਲੀ ਵਿਖੇ ਹੀ ਮਸਤਾਨਾ ਜੀ ਨੇ ਆਪਣੀ ਸੰਗੀਤਕ ਵਿੱਦਿਆ "ਉਸਤਾਦ ਪੰਡਤ ਦੁਰਗਾ ਪ੍ਰਸਾਦ" ਹੁਰਾਂ ਕੋਲੋਂ ਲਈ | ਸੰਗੀਤ ਸਿੱਖਦੇ-ਸਿੱਖਦੇ ਹੀ ਆਪ ਦੀ ਨੌਕਰੀ ਚਾਂਦਨੀ ਚੌਂਕ ([[ਦਿੱਲੀ]]) ਵਿਖੇ ਸਰਕਾਰੀ ਬੈਂਕ ਵਿੱਚ ਲੱਗ ਗਈ |ਗਈ।
==ਰੇਡੀਓ ਤੋਂ==
ਸੰਨ 1949 ਵਿੱਚ ਰੇਡੀਓ ਉੱਪਰ ਪਹਿਲਾ ਗੀਤ "ਤੱਤੀਏ ਹਵਾਏ, ਕਿਹੜੇ ਪਾਸਿਉਂ ਤੂੰ ਆਈ ਏਂ’ ਪ੍ਰਸਾਰਿਤ ਹੋਇਆ |ਹੋਇਆ। "ਆਸਾ ਸਿੰਘ ਮਸਤਾਨਾ" ਪੰਜਾਬੀ ਗਾਇਕੀ ਦਾ ਉਹ ਨਾਮ ਹੈ ਜਿਸਨੂੰ ਪੰਜਾਬੀ ਗਾਇਕੀ ਵਿੱਚ ਸਦਾ ਹੀ ਆਪਣੇ ਮਿੱਠੇ ਸੁਰਾਂ ਔਰ ਮਿੰਨੇ-ਮਿੰਨੇ ਬੋਲਾਂ ਲਈ ਯਾਦ ਕੀਤਾ ਜਾਂਦਾ ਰਹੇਗਾ |ਰਹੇਗਾ। ਉਸ ਤੋਂ ਬਾਅਦ ਅਨੇਕਾਂ ਹੀ ਸਦਾਬਹਾਰ ਮਸ਼ਹੂਰ ਗੀਤ ਗਾਏ।
==ਸਦਾਬਹਾਰ ਗੀਤਗੀਤਾਂ ਦੀ ਸੂਚੀ==
*ਕਾਲੀ ਤੇਰੀ ਗੁੱਤ ਤੇ ਪਰਾਂਦਾ ਤੇਰਾ ਲਾਲ ਨੀ (ਗੀਤਕਾਰ- ਹਰਚਰਨ ਪਰਵਾਨਾ)<ref>http://www.bbc.co.uk/music/artists/f700b062-cce7-4597-b798-0f61e844bb0c</ref>
*ਦੁਨੀਆਂ ਤੇ ਆ ਕੇ ਜਾਣ ਤੋਂ ਡਰਦਾ ਹੈ ਆਦਮੀ (ਗੀਤਕਾਰ- ਬੀ.ਕੇ. ਪੁਰੀ)