ਵੰਗਾਰੀ ਮਥਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 21:
==ਜ਼ਿੰਦਗੀ==
 
ਮਥਾਈ ਨੇ ਅਮਰੀਕਾ ਅਤੇ ਕੀਨੀਆ ਵਿੱਚ ਉੱਚੀ ਸਿੱਖਿਆ ਪ੍ਰਾਪਤ ਕੀਤੀ। 1970ਵਿਆਂ ਵਿੱਚ ਉਸ ਨੇ ਗਰੀਨ ਬੇਲਟ ਅੰਦੋਲਨ ਨਾਮਕ ਗੈਰ ਸਰਕਾਰੀ ਸੰਗਠਨ ਦੀ ਨੀਂਹ ਰੱਖ ਕੇ ਰਿੱਖਰੁੱਖ ਲਾਉਣ, ਵਾਤਾਵਰਣ ਦੀ ਹਿਫਾਜ਼ਤ ਅਤੇ ਔਰਤਾਂ ਦੇ ਅਧਿਕਾਰਾਂ ਦੇ ਵੱਲ ਧਿਆਨ ਦਿੱਤਾ। 2004 ਵਿੱਚ ਹਮੇਸ਼ਾ ਵਿਕਾਸ, ਲੋਕਤੰਤਰ ਅਤੇ ਸ਼ਾਂਤੀ ਲਈ ਦੇ ਲਈ ਆਪਣੇ ਯੋਗਦਾਨ ਦੀ ਵਜ੍ਹਾ ਨਾਲ ਨੋਬੇਲ ਸ਼ਾਂਤੀ ਇਨਾਮ ਪ੍ਰਾਪਤ ਕਰਨ ਵਾਲੀ ਪਹਿਲੀ ਅਫਰੀਕੀ ਔਰਤ ਅਤੇ ਪਹਿਲੀ ਵਾਤਾਵਰਣਵਿਦ ਬਣੀ। ਸਾਲ 2005 ਵਿੱਚ ਉਸ ਨੂੰ ਜਵਾਹਰ ਲਾਲ ਨਹਿਰੂ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
 
ਉਹ 2002 ਵਿੱਚ ਸੰਸਦ ਮੈਂਬਰ ਬਣੀ ਅਤੇ ਕੀਨੀਆ ਦੀ ਸਰਕਾਰ ਵਿੱਚ ਮੰਤਰੀ ਵੀ ਰਹੀ। 25 ਸਤੰਬਰ 2011 ਨੂੰ ਨੈਰੋਬੀ ਵਿੱਚ ਉਸਦੀ ਮੌਤ ਹੋ ਗਈ।