ਊਠ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Charan Gill (ਗੱਲ-ਬਾਤ | ਯੋਗਦਾਨ) ਛੋ added Category:ਪਾਲਤੂ ਜਾਨਵਰ using HotCat |
Mulkh Singh (ਗੱਲ-ਬਾਤ | ਯੋਗਦਾਨ) No edit summary |
||
ਲਾਈਨ 28:
†''[[ਕੈਮੇਲੁਸ ਮੋਰੇਲੀ]]'' (ਪਥਰਾਟ)
}}
'''ਊਠ''' ਜਾਂ '''ਉੱਠ''' (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ
ਊਠ ਸ਼ਬਦ ਦੀ ਵਰਤੋਂ, ਮੋਟੇ ਤੌਰ 'ਤੇ ਊਠ ਪਰਿਵਾਰ ਦੇ ਛੇ ਊਠ ਵਰਗੇ ਪ੍ਰਾਣੀਆਂ ਦਾ ਵਰਣਨ ਕਰਨ ਲਈ ਕੀਤੀ ਜਾਂਦੀ ਹੈ, ਇਨ੍ਹਾਂ ਵਿੱਚ ਦੋ ਅਸਲੀ ਊਠ, ਅਤੇ ਚਾਰ ਦੱਖਣ ਅਮਰੀਕੀ ਊਠ ਵਰਗੇ ਜੀਵ ਹਨ: ਲਾਮਾ, ਅਲਪਾਕਾ, ਗੁਆਨਾਕੋ, ਅਤੇ ਵਿਕੁਨਾ।<ref>Oxford English Dictionary, 2nd edition, entry ''camel (noun)''</ref>
ਇੱਕ ਊਠ ਦੀ ਔਸਤ
ਜੀਵਾਸ਼ਮ ਗਵਾਹੀਆਂ ਤੋਂ ਪਤਾ ਚੱਲਦਾ ਹੈ ਕਿ ਆਧੁਨਿਕ ਊਠ ਦੇ ਪੂਰਵਜਾਂ ਦਾ ਵਿਕਾਸ ਉੱਤਰੀ ਅਮਰੀਕਾ ਵਿੱਚ ਹੋਇਆ ਸੀ ਜੋ ਬਾਅਦ ਵਿੱਚ ਏਸ਼ੀਆ ਵਿੱਚ ਫੈਲ ਗਏ। ਲੱਗਭੱਗ 2000 ਈ ਪੂ ਵਿੱਚ ਪਹਿਲਾਂ ਪਹਿਲ ਮਨੁੱਖ ਨੇ ਊਠਾਂ ਨੂੰ ਪਾਲਤੂ ਬਣਾਇਆ ਸੀ। ਅਰਬੀ ਊਠ ਅਤੇ ਬੈਕਟਰਿਅਨ ਊਠ ਦੋਨਾਂ ਦੀ ਵਰਤੋਂ ਅਜੇ ਵੀ ਦੁੱਧ, ਮਾਸ, ਅਤੇ ਬੋਝ ਢੋਣ ਲਈ ਕੀਤੀ ਜਾਂਦੀ ਹੈ।<ref>{{cite journal |journal= Injury |title= Camel bite injuries in United Arab Emirates: A 6 year prospective study |first1= Fikri M. |last1= Abu-Zidana |first2= Hani O. |last2= Eida |first3= Ashraf F. |last3= Hefnya |first4= Masoud O. |last4= Bashira |first5= Frank |last5= Branickia |doi= 10.1016/j.injury.2011.10.039 |pmid= 22186231 |date= 2011-12-18 |format= Epub ahead of print |quote= The male mature camel has a specialized inflatable diverticulum of the soft palate called the “Dulla”. and During rutting the Dulla enlarges on filling with air from the trachea until it hangs out of the mouth of the camel and comes to resemble a pink ball. This occurs in only the one-humped camel. Copious saliva turns to foam covering the mouth as the male gurgles and makes metallic sounds. [6 cites to 5 references omitted]}}</ref>
|