ਸੰਰਚਨਾਵਾਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 2:
ਸੰਰਚਨਾਵਾਦ ਦਾ ਕੇਦਂਰੀ ਸੰਕਲਪ 'ਸੰਰਚਨਾ' ਹੈ, ਜਿਸ ਉੱਤੇ ਇਸ ਪਹੰਚ ਵਿਧੀ ਵਿਚ ਨਵੇ ਢੰਗ ਅਤੇ ਵੱਖਰੇ ਸੰਦਰਭ ਵਿਚ ਵਿਆਖਿਆ ਕਰਕੇ ਸਿਧਾਂਤਿਕ ਚੌਖਟਾ ਸਿਰਜਿਆ ਗਿਆ ਹੈ। structure ਸ਼ਬਦ ਦਾ ਮੂਲ ਧਾਤੂ '"The way something is constructed the relations which hold among the elements of a given whole" ਦੇ ਅਰਥਾਂ ਦਾ ਸੂਚਕ ਹੈ।2
 
'ਸੰਰਚਨਾਵਾਦ' ਵਿਚ 'ਸੰਰਚਨਾ' ਦੀ ਧਾਰਨਾ ਫ਼ਰਡੀਨੈਡਂ ਦਫ਼ਰਡੀਨੰਦ ਸੋਸਿਊਰ ਤੋਤੋਂ ਂਗ੍ਰਹਿਣਗ੍ਰਹਿਣ ਕੀਤੀ ਗਈ।
ਭਾਸ਼ਾ ਦੀ ਸੰਰਚਨਾ ਦਾ ਭਾਵ ਭਾਸ਼ਾ ਦੇ ਵਿਭਿੰਨ ਤੱਤਾਂ ਦੇ ਵਿਚਕਾਰ ਸੰਬੰਧਾਂ ਦਾ ਉਹ ਪ੍ਰਬੰਧ ਹੈ ਜਿਸਦੇ ਆਧਾਰ ਤੇ ਭਾਸ਼ਾ ਬੋਲੀ ਅਤੇ ਸਮਝੀ ਜਾਂਦੀ ਹੈ।3
ਸੋਸਿਊਰ ਦੇ ਮਤ ਅਨੁਸਾਰ ਭਾਸ਼ਾ ਇਕ ਚਿਹਨ ਪ੍ਰਬੰਧ ਹੈ। ਸੁਰੀਲੀਆਂ ਧੁਨੀਆਂ ਨੂੰ ਸਿਰਫ਼ ਉਦੋ ਹੀ ਭਾਸ਼ਾ ਮੰਨਿਆ ਜਾ ਸਕਦਾ ਹੈ, ਜਦੋ ਂਉਹ ਵਿਚਾਰ ਅਭਿਵਿਅਕਤ ਕਰਨ ਜਾਂ ਵਿਚਾਰਾਂ ਦਾ ਸੰਚਾਰ ਕਰਨ ਅਜਿਹਾ ਨਾ ਹੋਣ ਦੀ ਸਥਿਤੀ ਵਿਚ ਅਜਿਹੀਆਂ ਧੁਨੀਆਂ ਨਿਰਾ ਸ਼ੋਰ ਹਨ ਅਤੇ ਵਿਚਾਰਾਂ ਦਾ ਸੰਚਾਰ ਕਰਨ ਉਨ੍ਹਾਂ ਦਾ ਮਰਯਾਦਾਵਾਂ ਦੇ ਇਕ ਪ੍ਰਬੰਧ ,ਚਿਹਨਾਂ ਦੇ ਇਕ ਪ੍ਰਬੰਧ ਦਾ ਅੰਗ ਹੋਣਾ ਲਾਜ਼ਮੀ ਹੈ।4<br />