195
edits
No edit summary |
No edit summary |
||
==ਪਲਾਟ==
ਡਾ. ਐਲਿਸ ਹਾਓਲੈੰਡ ([[ਜੂਲੀਅਨ ਮੂਰ]]), ਕੋਲੰਬੀਆ ਯੂਨਿਵਰਸਿਟੀ ਵਿੱਚ ਭਾਸ਼ਾ ਵਿਗਿਆਨ ਦੀ ਅਧਿਆਪਕ ਹੈ, 3 ਬਚਿਆਂ ਦੀ ਮਾਂ ਹੈ, ਤੇ ਜੋਨ ਹਾਓਲੈੰਡ ([[ਐਲੇਕ ਬਾਲਡਵਿਨ]]) ਦੀ ਪਤਨੀ ਹੈ। ਉਸਨੂੰ ਪਤਾ ਚੱਲਦਾ ਹੈ ਕਿ ਉਸਨੂੰ [[ਅਲਜ਼ਾਈਮਰ ਰੋਗ]] ਹੈ। ਜਦੋਂ ਪਤਾ ਲੱਗਦਾ ਹੈ ਕਿ ਇਹ ਬਿਮਾਰੀ ਖਾਨਦਾਨੀ ਹੈ ਤੇ ਐਲਿਸ ਦੇ ਪਿਤਾ ਨੂੰ ਵੀ ਸੀ, ਤਾਂ ਉਸਦੇ ਬੱਚੇ ਆਪਣੇ ਆਪ ਨੂੰ ਜਾਂਚਦੇ ਹਨ ਕਿ
ਐਲਿਸ ਆਪਣੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਤ ਹੈ, ਉਹ ਕੁਝ ਸ਼ਬਦ ਯਾਦ ਕਰਨ ਦੀ ਕੋਸ਼ਿਸ਼ ਕਰਦੀ ਹੈ ਜੋ ਉਸ ਨੇ ਲਿਖ ਕੇ ਲਕੋ ਦਿੱਤੇ ਸੀ। ਉਹ ਆਪਣੇ ਫੋਨ ਤੇ ਕੁਛ ਜ਼ਰੂਰੀ ਸਵਾਲ ਵੀ ਪਾਉਂਦੀ ਹੈ ਜਿਸ ਦੇ ਜਵਾਬ ਓਹ ਹਰ ਰੋਜ਼ ਸਵੇਰੇ ਦਿੰਦੀ ਹੈ। ਉਸਦੇ ਅਖੀਰ ਤੇ ਇਕ ਵੀਡੀਓ ਦਾ ਲਿੰਕ ਹੈ ਜੋ ਉਸ ਨੇ ਖੁਦ ਰਿਕਾਰਡ ਕੀਤੀ ਹੈ ਜੋ ਉਸਨੂੰ ਭਵਿੱਖ ਵਿੱਚ ਨੀਂਦ ਦੀਆਂ ਗੋਲੀਆਂ ਦੀ ਵੱਧ ਖ਼ੁਰਾਕ ਨਾਲ ਆਤਮਹੱਤਿਆ ਕਰਨ ਲਈ ਨਿਰਦੇਸ਼ ਦਿੰਦੀ ਹੈ।
|
edits