ਨਿੱਕੀ ਕਹਾਣੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 1:
[[Файл:1879 TwiceTold byHawthorne.png|thumb|]]
'''ਨਿੱਕੀ ਕਹਾਣੀ''' ਆਧੁਨਿਕ [[ਗਲਪ]] ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ।<ref>{{cite web| url=http://www.merriam-webster.com/dictionary/short%20story|title=Short story|publisher=Merriam-Webster}}</ref> ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ , ਚੇਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ , ਅਤੇ 20 ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।