ਨਾਮਿਲਵਰਤਨ ਅੰਦੋਲਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
No edit summary
ਲਾਈਨ 1:
'''ਨਾ-ਮਿਲਵਰਤਨ ਲਹਿਰ''' ਜਾਂ '''ਅਸਹਿਯੋਗ ਅੰਦੋਲਨ''' ਬਰਤਾਨਵੀ ਸ਼ਾਸਨ ਦੇ ਖਿਲਾਫ਼ ਆਜ਼ਾਦੀ ਲਈ ਭਾਰਤ ਦੇ ਸੰਘਰਸ਼ ਦਾ ਇੱਕ ਮਹੱਤਵਪੂਰਣ ਪੜਾਅ ਸੀ। ਇਹ [[ਭਾਰਤੀ ਰਾਸ਼ਟਰੀ ਕਾਂਗਰਸ]] ਦੇ ਪੂਰਨ ਸਮਰਥਨ ਨਾਲ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਕੀਤਾ ਗਿਆ ਸੀ। [[ਜਲਿਆਂਵਾਲਾ ਬਾਗ]] ਦੀ ਘਟਨਾ ਤੋਂ ਬਾਅਦ ਗਾਂਧੀਜੀ ਨੇ ਨਾ-ਮਿਲਵਰਤਨ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਹ ਅਹਿੰਸਕ ਸਾਧਨਾਂ ਦੇ ਮਾਧਿਅਮ ਰਾਹੀਂ ਭਾਰਤ ਵਿੱਚ ਬਰਤਾਨਵੀ ਕਬਜੇ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਆਰੰਭ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀ, ਬਰਤਾਨਵੀ ਮਾਲ ਖਰੀਦਣ ਨਾ ਖਰੀਦਣਾ, ਮਕਾਮੀ ਹਸਤਸ਼ਿਲਪ ਦਾ ਮਾਲ ਅਪਣਾਉਣਾ, ਸ਼ਰਾਬ ਦੀਆਂ ਦੁਕਾਨਾਂ ਅੱਗੇ ਧਰਨੇ ਦੇਣਾ ਅਤੇ ਸਵੈਮਾਨ ਅਤੇ ਅਖੰਡਤਾ ਦੇ ਭਾਰਤੀ ਮੁੱਲਾਂ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰ ਰਹੇ ਸਨ।
{{ਅਧਾਰ}}
 
[[ਅੰਦੋਲਨ ਦੇ ਪਿਛੇ ਕਾਰਨ]]
ਇਸ ਅੰਦੋਲਨ ਪਿੱਛੇ ਮੁੱਖ ਕਾਰਨ ਘਾਤਕ ਰੋਲਟ ਐਕਟ ਅਤੇ ਜਲਿਆਂਵਾਲੇ ਬਾਗ ਦਾ ਸਾਕਾ ਸੀ।