ਮਿਸੀਸਾਗਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਕੈਨੇਡਾ - ਸ਼ਬਦ ਜੋੜ
ਛੋ ਸ਼ਬਦ ਜੋੜ
ਲਾਈਨ 52:
 
 
ਮਿੱਸਿੱਸਾਗਾ('''Mississauga''') ਕਨਾਡਾਕੈਨੇਡਾ ਦੇ [[ਓਂਟਾਰਿਓ]] ਦਾ ਇੱਕ ਸ਼ਹਿਰ ਹੈ। ਓਂਟਾਰੀਓ ਝੀਲ ਦੇ ਕੰਢੇ ਉੱਤੇ ਹੈ। ਗ੍ਰੇਟਰ ਟੋਰਾਂਟੋ ਏਰੀਆ ਦੇ ਪੱਛਮੀ ਹਿੱਸੇ ਵਿਚ ਸਥਿਤ ਹੈ, ਪੀਲ ਦੀ ਖੇਤਰੀ ਨਗਰ ਦਾਈ ਵਿਚ। ਕੈਨੇਡਾ ਦੀ 2011 ਦੀ ਮਰਮਸ਼ੁਮਾਰੀ ਦੇ ਮੁਤਾਬਿਕ ਮਿਸੀਸਾਗਾ ਦੀ ਆਬਾਦੀ 713,443 ਹੈ।
 
ਆਧੁਨਿਕ ਮਿਸੀਸਾਗਾ ਟੋਰਾਂਟੋ ਦੇ ਉਪਨਗਰ ਦੀ ਰੂਪ ਵਿਚ ਬਣਾਇਆ ਗਿਆ ਸੀ। ਉੱਤਰੀ ਅਮ੍ਰੀਕਾ ਦੇ ਅੰਗ੍ਰੇਜ਼ੀ ਬੋਲਨ ਵਾਲੇ ਸ਼ਹਿਰਾਂ ਵਿਚੋਂ ਮਿਸੀਸਾਗਾ ਸਭ ਤੋਂ ਵੱਡਾ ਉਪਨਗਰ ਹੈ । ਪਿਛਲੇ ਦਹਾਕਿਆਂ ਦੌਰਾਨ ਮਿਸੀਸਾਗਾ ਬਹੁ-ਸਭਿਆਚਾਰਕ ਹੋ ਗਿਆ ਅਤੇ ਅੱਜਕੱਲ੍ਹ ਉਸ ਦੇ ਕੇਂਦਰ ਵਿਚ ਵਿਕਾਸ ਦਾ ਕੰਮ ਚੱਲ ਰਿਹਾ ਹੈ। ਮਿਸੀਸਾਗਾ ਵਾਸੀ ਮਿਸੀਸਾਗਨ ਜਾਂ ਸਾਗਨ ਕਹੇ ਜਾਂਦੇ ਹਨ ।