ਸਟਰੀਟਸਵਿੱਲ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋNo edit summary
No edit summary
ਲਾਈਨ 38:
| ਇਲਾਕਾ_ਕੋਡ = 905 ਅਤੇ 289
}}
''''ਸਟਰੀਟਸਵਿੱਲ'''' (Streetsville) ਮਿਸੀਸਾਗਾ ਦੇ ਉੱਤਰ-ਪੱਛਮੀ ਹਿੱਸੇ ਦਾ ਇੱਕ ਇਤਿਹਾਸਕ ਪਿੰਡ ਅਤੇ ਆਧੁਨਿਕ ਮਹੱਲਾ ਹੈ ਜਿਸ ਰਾਹੀਂ ਕ੍ਰੈਡਿਟ ਦਰਿਆ ਵਹਿੰਦਾ ਹੈ। ਭਾਵੇਂ ਕਿ ਸਟਰੀਟਸਵਿਲ ਇਸ ਦਰਿਆ ਦੇ ਪੱਛਮੀ ਅਤੇ ਪੂਰਵੀ ਕੰਢਿਆਂ ਉੱਤੇ ਸਥਿਤ ਹੈ, ਪਰ ਉਸ ਦਾ ਕੇਂਦਰ ਪੱਛਮੀ ਹਿੱਸਾ ਸਭ ਤੋਂਹਿੱਸੇ ਵੱਡਾਵਿਚ ਹੈ।
 
ਪਿੰਡ ਦੇ ਆਲੇ ਦੁਆਲੇ ਆਧੁਨਿਕ ਉਪਨਗਰ ਬਣਾਇਆ ਗਿਆ ਹੈ, ਪਰ ਫੇਰ ਵੀ ਸਟਰੀਟਸਵਿੱਲ ਦਾ ਮਾਹੌਲ ਛੋਟਾ ਪਿੰਡ ਜਿਹਾ ਲਗਦਾ ਹੈ। ਉਸ ਦੀਆਂ ਬਹੁਤ ਸਾਰੀਆਂ ਇਤਿਹਾਸਕ ਇਮਾਰਤਾਂ ਹਨ, ਜਿਨ੍ਹਾਂ ਵਿਚੋਂ ਮੰਟ੍ਰੀਆਲ ਹਾਊਸ ਸਭ ਤੋਂ ਪੁਰਾਣਾ ਹੈ। ਪਿੰਡ ਵਾਸੀਆਂ ਨੇ ਆਪਣੀ ਪਛਾਣ ਵਿਖਾਉਣ ਲਈ ਮਿਸੀਸਾਗਾ ਦੇ ਕਈ ਸੜਕਾਂ ਨੂੰ ਇਤਿਹਾਸਕ ਨਾਮ ਦੇ ਦਿੱਤੇ ਹਨ। ਮਸਲਨ ਮਿਸੀਸਾਗਾ ਰੋਡ ਅਤੇ ਬ੍ਰਿਸਟਲ ਰੋਡ ਦੇ ਨਾਮ ਕਵੀਨ ਸਟ੍ਰੀਟ ਅਤੇ ਮੇਨ ਸਟ੍ਰੀਟ ਬਣਦੇ ਹਨ। ਹੋਰ ਅਹਿਮ ਸੜਕਾਂ ਵਿਚੋਂ ਕ੍ਰੈ਼ਡਿਟਵਿਊ ਰੋਡ, ਐਗਲਿੰਗਟਨ ਐਵਨਿਊ ਅਤੇ ਬ੍ਰਿਟੈਨਿਆ ਰੋਡ ਸ਼ਾਮਲ ਹਨ।