ਬਨਾਰਸੀ ਦਾਸ ਜੈਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 5:
 
==ਕਿੱਤਾ==
ਪੰਜਾਬੀ-ਅੰਗਰੇਜੀ ਕੋਸ਼ਕਾਰੀ ਤੋਂ ਤੁਰੰਤ ਬਾਅਦ ਡਾ. ਜੈਨ ਹਿੰਦੀ ਦੇ ਲੈਕਚਰਾਰ ਨਿਯੁਕਤ ਹੋਏ ਅਤੇ ਇਹਨਾਂ ਨੇ 32 ਸਾਲ ਅਧਿਆਪਨ ਸੇਵਾ ਕੀਤੀ। [[1946]] ਵਿੱਚ ਬਨਾਰਸੀ ਦਾਸ ਨੇ ਆਲ ਇੰਡੀਆ ਓਰੀਐੰਟਲ ਕਾਨਫਰੰਸ ਦੇ ਪ੍ਰਾਕਿਰਤ ਤੇ ਜੈਨੀ ਵਿਭਾਗ ਦੀ ਨਾਗਪੁਰ ਸਮਾਗਮ ਵਿੱਚ ਪ੍ਰਧਾਨਗੀ ਕੀਤੀ। [[1949]] ਵਿੱਚ ਡਾ. ਜੈਨ ਪੈਪਸੂ ਦੇ ਪੰਜਾਬੀ ਵਿਭਾਗ ਵਿੱਚ ਪੰਜਾਬੀ ਕੋਸ਼ਕਾਰੀ ਦੇ ਸੁਪਰਵਾਇਜ਼ਰ ਨਿਯੁਕਤ ਰਹਿ ਕੇ ਪੰਜਾਬੀ ਕੋਸ਼ਕਾਰੀ ਦਾ ਕਾਰਜ ਕਰਦੇ ਰਹੇ। ਡਾ. ਜੈਨ ਨੇ [[ਪੰਜਾਬੀ ਸਾਹਿਤ ਦਾ ਇਤਿਹਾਸ|ਪੰਜਾਬੀ ਸਾਹਿਤ ਦੇ ਇਤਿਹਾਸ]] ਦੀ ਕਾਲਵੰਡ ਵੀ ਕੀਤੀ। [[12 ਅਪ੍ਰੈਲ]] [[1954]] ਈ. ਨੂੰ ਡਾ. ਜੈਨ ਦੀ ਮੋਤ ਹੋ ਗਈ। <ref>ਜੀਤ ਸਿੰਘ ਜੋਸ਼ੀ,ਪੰਜਾਬੀ ਅਧਿਐਨ ਅਤੇ ਅਧਿਆਪਨ ਬਦਲਦੇ ਪਰਿਪੇਖ,ਵਾਰਿਸ ਸ਼ਾਹ ਫ਼ਾਉਂਡੇਸ਼ਨ,ਅਮ੍ਰਿਤਸਰ,2011,ਪੰਨਾ ਨੰ.-470</ref>
 
[[ਸ਼੍ਰੇਣੀ:ਭਾਸ਼ਾ ਵਿਗਿਆਨੀ]]