ਲੋਕ ਮੱਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Babanwalia ਨੇ ਸਫ਼ਾ ਲੋਕ ਵਿਸ਼ਵਾਸ ਨੂੰ ਲੋਕ ਮੱਤ ’ਤੇ ਭੇਜਿਆ
ਲਾਈਨ 26:
 
=== ਲੋਕ ਵਿਸ਼ਵਾਸ ਦੀਆਂ ਮੁੱਖ ਵੰਨਗੀਆਂ ===
“ਲੋਕ ਵਿਸ਼ਵਾਸ ਲੋਕਧਾਰਾ ਦਾ ਇੱਕ ਮਹੱਤਵਪੂਰਨ ਅੰਗ ਹਨ। ਇਹਨਾਂ ਦੀ ਸਿਰਜਣਾ ਦੇ ਕਈ ਆਧਾਰ ਹੋ ਸਕਦੇ ਹਨ। ਲੋਕਾਂ ਦੇ ਪ੍ਰਕਿਰਤੀ ਬਾਰੇ ਧੁੰਦਲੇ ਅਨੁਭਵ, ਕਿਸੇ ਵਰਤਾਰੇ ਬਾਰੇ ਸਮਝ ਨਾ ਹੋਣਾ ਜਾਂ ਉਸ ਦਾ ਗਲਤ ਅਨੁਭਵ
ਹੋਣਾ, ਕਿਸੇ ਵਸਤੂ ਦੇ ਉਪਯੋਗੀ ਹੋਣ ਵਿੱਚ ਵਿਸ਼ਵਾਸ ਹੋਣਾ ਆਦਿ ਵਿਭਿੰਨ ਆਧਾਰ
ਹੋ ਸਕਦੇ ਹਨ। ਜਿਵੇਂ ਜਾਦੂ-ਟੂਣਾ, ਸੁਪਨ ਵਿਸ਼ਵਾਸ, ਵਹਿਮ, ਜੋਤਿਸ਼, ਭਰਮ, ਲੋਕ ਧਰਮ ਆਦਿ ਸੰਬੰਧੀ ਵਿਸ਼ਵਾਸ ਹਨ। ਇਨ੍ਹਾਂ ਦਾ ਸਮਾਜਕ, ਸਭਿਆਚਾਰ ਵਿੱਚ ਬਹੁਤ ਮਹੱਤਵ ਹੈ।"1
ਲੋਕ ਵਿਸ਼ਵਾਸਾਂ ਨੂੰ ਮੰਨਣਾ ਜਾਂ ਨਾ ਮੰਨਣਾ ਵਿਅਕਤੀ `ਤੇ ਨਿਰਭਰ ਕਰਦਾ ਹੈ। ਜਿਆਦਾ ਜਾਂ ਥੋੜੇ ਲੋਕ ਲੋਕ ਵਿਸ਼ਵਾਸ ਕਰਦੇ ਹਨ ਤੇ ਇਹ ਪੀੜ੍ਹੀ ਦਰ ਪੀੜ੍ਹੀ ਸਾਡੇ ਕੋਲ ਆ ਰਹੇ ਹਨ। “ਲੋਕ ਵਿਸ਼ਵਾਸ ਬਾਰੇ ਚਰਚਾ ਕਰਦਿਆਂ
ਡਾ. ਕਰਨੈਲ ਸਿੰਘ ਥਿੰਦ ਲਿਖਦੇ ਹਨ, ‘ਲੋਕ ਮਾਨਸ ਦੀ ਅਭਿਵਿਅਕਤੀ ਨਾਲ
ਇਸ ਦਾ ਸਿੱਧਾ ਤੇ ਘਨਿਸ਼ਟ ਸੰਬੰਧ ਹੈ। ਪ੍ਰਾਚੀਨ ਸਭਿਆਚਾਰਾਂ ਦੇ ਅੰਸ਼ ਦੀ ਸਭ ਤੋਂ ਅਧਿਕ ਮਾਤਰਾ ਵਿੱਚ ਆਦਿਮ ਮਾਨਵ ਦੇ ਵਿਸ਼ਵਾਸਾ ਹੀ ਉਪਲਬਧ ਹਨ। ਆਧੁਨਿਕ ਯੁੱਗ ਵਿੱਚ ਵੀ ਇਹ ਵਿਸ਼ਵਾਸ ਪੂਰੀ ਤਰ੍ਹਾਂ ਲੋਕਾਂ ਦੇ ਮਨਾਂ
ਅੰਦਰ ਵਿਦਮਾਨ ਹਨ।"2
 
==== ਜਾਦੂ ਦੂਣਾ ====
 
“ਜਾਦੂ ਟੂਣਾ ਇੱਕ ਕਿਰਿਆ ਹੈ ਜਿਸ ਦੁਆਰਾ ਕੋਈ ਵਸਤੂ ਸਪਰਸ਼ ਦੁਆਰਾ ਜਾਂ ਨਕਲ ਦੁਆਰਾ ਦੂਸਰੀ
ਵਸਤੂ ਨੂੰ ਪ੍ਰਭਾਵਿਤ ਕਰਦੀ ਹੈ। ਸਪਰਸ਼ ਦਾ ਮਾਧਿਅਮ ਕੋਈ ਵੀ ਹੋ ਸਕਦਾ ਹੈ : ਪ੍ਰਛਾਵਾ, ਧੋਖਾ, ਨਜਰ, ਉਲਾਘ, ਪਾਣੀ ਤੀਰਥ, ਅਗਨੀ, ਭਿੱਟ ਆਦਿ` ਨਕਲ ਜਾਦੂ ਵਿੱਚ ਪੁਤਲੇ ਸਾੜਨਾ, ਰੀਤਾਂ, ਰਸਮਾਂ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ। ਨਹਾਉਣਾ, ਹਥੋਲਾ ਕਰਾਉਣਾ, ਫੋੜੇ ਝਾੜਨਾ, ਮਤਾੜ ਝਾੜਨਾ, ਤਵੀਜ ਅਤੇ ਜੰਤਰ, ਚੌਰਸਤੇ ਵਿੱਚ ਟੂਣਾ ਕਰਨਾ, ਭੂਤ ਪ੍ਰੇਤ ਦਾ ਸਾਇਆ ਦੂਰ ਕਰਨਾ, ਉਤਾਰਾ, ਝਾੜਾ, ਫਾਕਾ ਆਦਿ ਜਾਦੂ ਟੂਣੇ ਨਾਲ ਸੰਬੰਧਿਤ ਲੋਕ ਵਿਸ਼ਵਾਸ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ।
 
==== ਜਾਦੂ ਦੂਣਾ ====
“ਜਾਦੂ ਟੂਣਾ ਇੱਕ ਕਿਰਿਆ ਹੈ ਜਿਸ ਦੁਆਰਾ ਕੋਈ ਵਸਤੂ ਸਪਰਸ਼ ਦੁਆਰਾ ਜਾਂ ਨਕਲ ਦੁਆਰਾ ਦੂਸਰੀ ਵਸਤੂ ਨੂੰ ਪ੍ਰਭਾਵਿਤ ਕਰਦੀ ਹੈ। ਸਪਰਸ਼ ਦਾ ਮਾਧਿਅਮ ਕੋਈ ਵੀ ਹੋ ਸਕਦਾ ਹੈ : ਪ੍ਰਛਾਵਾ, ਧੋਖਾ, ਨਜਰ, ਉਲਾਘ, ਪਾਣੀ
ਵਸਤੂ ਨੂੰ ਪ੍ਰਭਾਵਿਤ ਕਰਦੀ ਹੈ। ਸਪਰਸ਼ ਦਾ ਮਾਧਿਅਮ ਕੋਈ ਵੀ ਹੋ ਸਕਦਾ ਹੈ : ਪ੍ਰਛਾਵਾ, ਧੋਖਾ, ਨਜਰ, ਉਲਾਘ, ਪਾਣੀ ਤੀਰਥ, ਅਗਨੀ, ਭਿੱਟ ਆਦਿ` ਨਕਲ ਜਾਦੂ ਵਿੱਚ ਪੁਤਲੇ ਸਾੜਨਾ, ਰੀਤਾਂ, ਰਸਮਾਂ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ। ਨਹਾਉਣਾ, ਹਥੋਲਾ ਕਰਾਉਣਾ, ਫੋੜੇ ਝਾੜਨਾ, ਮਤਾੜ ਝਾੜਨਾ, ਤਵੀਜ ਅਤੇ ਜੰਤਰ, ਚੌਰਸਤੇ ਵਿੱਚ ਟੂਣਾ ਕਰਨਾ, ਭੂਤ ਪ੍ਰੇਤ ਦਾ ਸਾਇਆ ਦੂਰ ਕਰਨਾ, ਉਤਾਰਾ, ਝਾੜਾ, ਫਾਕਾ ਆਦਿ ਜਾਦੂ ਟੂਣੇ ਨਾਲ ਸੰਬੰਧਿਤ ਲੋਕ ਵਿਸ਼ਵਾਸ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ।
ਕਰਨਾ, ਭੂਤ ਪ੍ਰੇਤ ਦਾ ਸਾਇਆ ਦੂਰ ਕਰਨਾ, ਉਤਾਰਾ, ਝਾੜਾ, ਫਾਕਾ ਆਦਿ ਜਾਦੂ ਟੂਣੇ ਨਾਲ ਸੰਬੰਧਿਤ ਲੋਕ ਵਿਸ਼ਵਾਸ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ।
ਲੋਕ-ਵਿਸ਼ਵਾਸਾਂ ਦੀ ਇੱਕ ਵੱਡੀ ਵੰਨਗੀ ਇਸ ਭਾਗ ਵਿੱਚ ਆ ਜਾਂਦੀ ਹੈ।"3 ਇਹ ਵਿਸ਼ਵਾਸ ਪ੍ਰਾਚੀਨ ਕਾਲ ਤੋਂ ਲੈ ਕੇ ਵਰਤਮਾਨ ਤਕ ਅਜੇ ਚਲੇ ਆ ਰਹੇ ਹਨ ਇਨ੍ਹਾਂ ਨੂੰ ਮੰਨਣਾ ਜਾਂ ਨਾ ਮੰਨਣਾ ਆਦਮੀ `ਤੇ ਨਿਰਭਰ ਕਰਦਾ ਹੈ।
==== ਵਹਿਮ-ਭਰਮ ਅਤੇ ਲੋਕ-ਵਿਸ਼ਵਾਸ ====
“ਵਹਿਮ-ਭਰਮ ਅਤੇ ਲੋਕ-ਵਿਸ਼ਵਾਸ ਲੋਕ-ਮਾਨਸ ਦੇ ਪ੍ਰਗਟਾਅ ਦੇ ਦੋ ਮਹੱਤਵਪੂਰਨ ਪਹਿਲੂ ਹਨ। ਦੋਵੇਂ ਨੂੰ ਇਕ-ਦੂਜੇ ਤੋਂ ਨਖੇੜਨਾ ਬਹੁਤ ਮੁਸ਼ਕਿਲ ਜਾਪਦਾ ਹੈ। ਵਹਿਮ-ਭਰਮ ਵਿੱਚ ਅਕਸਰ ਵਿਸ਼ਵਾਸ ਦਾ ਅੰਸ਼ ਸ਼ਾਮਿਲ ਹੁੰਦਾ ਹੈ,
ਜਦੋਂ ਕਿ ਲੋਕ-ਵਿਸ਼ਵਾਸ ਕਿਤੇ ਨਾ ਕਿਤੇ ਵਹਿਮ ਭਰਮ `ਤੇ ਟਿਕਿਆ ਹੁੰਦਾ ਹੈ। ਵਹਿਮ ਭਰਮ ਦਾ ਆਧਾਰ ਡਰ, ਤੌਖਲੇ, ਸ਼ੰਕੇ ਅਤੇ ਭੈਅ ਦੀ ਉਹ ਭਾਵਨਾ ਹੁੰਦੀ ਹੈ, ਜਿਸ ਦੇ ਸਾਹਮਣੇ ਮਨੁੱਖ ਆਪਣੇ ਆਪ ਨੂੰ ਬੇਵੱਸ ਮਹਿਸੂਸ
ਕਰਦਾ ਹੈ। ਗ਼ੈਬੀ ਸ਼ਕਤੀਆਂ ਦਾ ਚਮਤਕਾਰ, ਨਿੱਛ ਮਾਰਨਾ, ਗੋਹੇ ਦਾ ਭਰਿਆ ਟੋਕਰਾ ਜਾਂ ਖਾਲੀ ਘੜਾ ਲੈ ਥੇ, ਬਿਲੀ ਰਾਹ ਕੱਟਣਾ, ਕੁੰਤਾ ਦਾ ਕੰਨ ਮਾਰ ਦੇਣਾ, ਰਾਹ ਵਿੱਚ ਸ਼ੂਦਰ ਮਿਲੇ ਤਾਂ ਚੰਗਾ ਤੇ ਬ੍ਰਹਮਣਾ ਮਾੜਾ, ਆਦਿ
ਵਹਿਮ-ਭਰਮ ਦਿਨ-ਦਿਹਾੜਿਆ ਬਾਰੇ ਵਹਿਮ ਵੀ ਜੀਵ-ਜੰਤੂਆਂ ਵਾਂਗ ਅਹਿਮੀਅਤ ਰੱਖਦੇ ਹਨ।"4
==== ਸ਼ਗਨ ਅਪਸ਼ਗਨ ====
“ਸੁਭ ਅਤੇ ਮੰਦੇ ਕੰਮ ਨੂੰ ਸ਼ਗਨ ਅਪਸ਼ਗਨ ਕਿਹਾ ਜਾਂਦਾ ਹੈ। ਸ਼ਗਨ ‘ਸ਼ਕੁਨ` ਦਾ ਪੰਜਾਬੀ ਰੂਪ ਹੈ। ਜਿਸ ਦੇ ਅਰਥ ਪੰਛੀ ਹਨ। ਕਾਲਾ ਕੁੱਤਾ, ਗ੍ਰਹਿ ਠੀਕ ਹੋਣਾ ਸ਼ਗਨ ਤੇ ਨਾ ਠੀਕ ਹੋਣਾ ਅਪਸ਼ਗਨ, ਦੁੱਧ ਨਾਲ ਭਰਿਆ ਭਾਂਡਾ ਸ਼ੁਭ ਸ਼ਗਨ ਤੇ ਖਾਲੀ ਅਪਸ਼ਗਣ, ਭੰਗਣ ਮਿਲੇ ਤਾ ਸ਼ਗਨ ਤੇ ਬ੍ਰਹਮਣ ਅਪਸ਼ਗਨ, ਬਿੱਲੀ
ਸ਼ੁਭ ਸ਼ਗਨ ਤੇ ਖਾਲੀ ਅਪਸ਼ਗਣ, ਭੰਗਣ ਮਿਲੇ ਤਾ ਸ਼ਗਨ ਤੇ ਬ੍ਰਹਮਣ ਅਪਸ਼ਗਨ, ਬਿੱਲੀ ਦਾ ਰਸਤਾ ਕੱਟਣਾ, ਕੁੰਤੇ ਦੇ ਕੰਨਫੜਕ ਦੇਵਾ, ਕਾਣਾ ਤੇ ਲੂਲਾ ਲੰਗੜਾ ਮਿਲਣਾ, ਤਿੱਤਰ, ਖੋਤਾ, ਸੱਪ, ਰਾਤ ਨੂੰ ਕੁੱਤੇ ਜਾਂ ਬਿੱਲੀ ਦਾ ਰੋਣਾ
ਅਪਸ਼ਗਨ, ਕੁੱਕੜ ਦਿਨੇ ਬਾਗ ਦੇਵੇ ਜਾਂ ਉਲੂ ਦਿਨੇ ਦਿਸੇ ਅਪਸ਼ਗਨ ਹੁੰਦਾ ਹੈ।"5 ਲੋਕ ਵਿਸ਼ਵਾਸਾਂ ਦਾ ਸਾਡੇ ਜੀਵਨ ਵਿੱਚ ਅਟੁੱਟ ਅੰਗ ਬਣੇ ਹੋਵੇ ਹਨ ਇਹ ਸਾਡੇ ਜੀਵਨ ਦੇ ਨਾਲ-ਨਾਲ ਚਲਦੇ ਹਨ ਪਰ ਅੱਜ ਦੇ ਯੁੱਗ ਵਿੱਚ
ਪੜ੍ਹੇ-ਲਿਖੇ ਲੋਕ ਘੱਟ ਵਿਸ਼ਵਾਸ ਰੱਖਦੇ ਹਨ।
 
==== ਸੁਪਨ ਵਿਸ਼ਵਾਸ ====
“ਪੰਜਾਬੀ ਮਨ ਕਿਆਸ ਕਰਦਾ ਹੈ ਕਿ ਸੁਫ਼ਨੇ `ਚ ਲੋਹਾ ਦੇਖਣਾ ਮਾੜਾ ਹੁੰਦਾ ਹੈ। ਦੁੱਧ ਦਹੀਂ ਤੋਂ ਬਗੈਰ ਹੋਰ ਕੋਈ ਚਿੱਟੀ ਚੀਜ਼ ਦੇਖਣੀ ਵੀ ਮਾੜੀ ਹੁੰਦੀ ਹੈ। ਕਪਾਹ ਕੱਫਣ ਦੇ ਬਰਾਬਰ, ਸੁਫਨੇ ਵਿੱਚ ਮਰ ਜਾਵੇ ਤਾਂ ਉਸ ਦੀ ਉਮਰ
ਵੱਧ ਜਾਂਦੀ ਹੈ। ਰੋਣਾ ਚੰਗਾ ਤੇ ਹੱਸਣਾ ਮਾੜਾ, ਚਿੱਟਾ ਸੱਪ ਲੜਨਾ ਚੰਗਾ ਹੁੰਦਾ ਹੈ, ਰਾਜ ਭਾਗ ਦੇਖਣਾ ਮਾੜਾ ਆਦਿ ਸੁਫਨ ਦੇ ਵਰਗ ਵਿੱਚ ਰੱਖਿਆ ਜਾ ਸਕਦਾ ਹੈ।"6
==== ਜੋਤਸ਼ ====
ਪੰਜਾਬ ਦੇ ਬਹੁਤ ਸਾਰੇ ਵਿਸ਼ਵਾਸ ਜੋਤਸ਼ ਵਿਦਿਆ ਨਾਲ ਸੰਬੰਧਤ ਹਨ। ਵਿਚੋਂ ਤਕ ਚੰਗੀਆਂ ਮਾੜੀਆਂ ਪਰਿਸਥਿਤੀਆਂ ਵੀ ਜੋਤਸ਼ ਨਾਲ ਹੀ ਜੋੜੀਆਂ ਜਾਂਦੀਆਂ ਹਨ। ਜਿਵੇਂ ਗ੍ਰਹਿ, ਦਿਨ, ਫਲ, ਸ਼ਭ ਸ਼ਗਨ, ਮੌਕੇ, ਬਰਸਾਤ ਆਦਿ
ਪਤਾ ਗ੍ਰਹਿ ਚਾਲ ਨਾਲ ਕੀਤਾ ਜਾਂਦਾ ਹੈ। ਕਲੈਂਡਰ ਤਿਆਰ, ਰਾਸ਼ੀ ਫਲ, ਚੰਨ ਦਾ ਲਗਣਾ, ਸੂਰਜ ਲੱਗਣਾ ਆਦਿ ਜੋ ਗ੍ਰਹਿਆਂ ਦੀ ਸਹੀ ਚਾਲ ਅਤੇ ਵਿਵਹਾਰ ਬਾਰੇ ਜਾਣਕਾਰੀ ਹਾਸਲ ਕਰ ਲੈਂਦੇ ਹਨ ਉਹ ਜੋਤਸ਼ ਵਿੱਚ ਵਿਸ਼ਵਾਸ
ਨਹੀਂ ਕਰ ਸਕਦੇ।"7
 
ਅੰਕਾਂ ਵਿੱਚ ਵਿਸ਼ਵਾਸ “ਅੰਕਾਂ ਵਿੱਚ ਵਿਸ਼ਵਾਸ ਇੱਕ ਵਖਰੇ ਵਰਗ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ। ਇਹਨਾਂ ਵਿੱਚ ਜੰਤਰਾਂ ਅਤੇ ਤਵੀਜ਼ਾਂ ਨੂੰ ਵੀ ਰੱਖਿਆ ਜਾ ਸਕਦਾ ਹੈ।
 
==== ਲੋਕ ਧਰਮ ====
ਲੋਕ ਧਰਮ ਲੋਕ-ਵਿਸ਼ਵਾਸਾ ਦੀ ਇੱਕ ਵਿਸ਼ੇਸ਼ ਅਤੇ ਪਰਪੱਕ ਵੰਨਗੀ ਹੈ। ਕਿਸੇ ਦੈਵੀ ਅਤੇ ਮਹਾਂਸ਼ਕਤੀ ਵਿੱਚ ਵਿਸ਼ਵਾਸ ਰੱਖਣਾ ਹੀ ਲੋਕ ਧਰਮ ਹੈ। ਲੋਕ ਧਰਮ ਦਾ ਕੇਂਦਰ ਬਿੰਦੂ ਭਾਗ ਹੈ। ਭਾਗ ਨੂੰ ਪ੍ਰਾਪਤ ਕਰਨ ਲਈ ਵੱਖਰੇ ਵੱਖਰੇ
ਵਿਸ਼ਟ ਅਤੇ ਉਹਨਾ ਦੀਆਂ ਪੂਜਨ ਵਿਧੀਆਂ ਹਨ। ਵਿਸ਼ਟ ਪਸ਼ੂ, ਪੰਛੀ, ਦਰੱਖ਼ਤ, ਨਦੀ, ਖੂਹ, ਤਕੀਏ, ਸੂਰਜ, ਚੰਦਰਮਾ ਆਦਿ ਕੋਈ ਵੀ ਹੋ ਸਕਦੇ ਹਨ। ਇਹਨਾਂ ਇਸ਼ਟਾਂ ਨਾਲ ਜੁੜੇ ਲੋਕ-ਵਿਸ਼ਵਾਸ ਲੋਕ ਧਰਮ ਦੇ ਅੰਤਰਗਤ
ਰੱਖੇ ਜਾ ਸਕਦੇ ਹਨ। ਧਰਤੀ ਮਾਤਾ, ਤੁਲਸੀ ਪੂਜਾ, ਪਿੱਪਲ ਦੀ ਪੂਜਾ ਜੰਡ, ਸੂਰਜ, ਚੰਦ ਦੀ ਪੂਜਾ ਅਰਚਨਾ ਨਾਲ ਜੁੜੇ ਵਿਸ਼ਵਾਸ ਲੋਕ ਧਰਮ ਨਾਲ ਸੰਬੰਧਿਤ ਹਨ।"8
 
=== ਅੰਤਿਕਾ ===