ਅੰਤਰਰਾਸ਼ਟਰੀ ਮਜ਼ਦੂਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
[[ਤਸਵੀਰ:HaymarketMartyrs.jpg|thumb|right|'''[[ਸ਼ਿਕਾਗੋ]] ਦੀ ਹੇਅ ਮਾਰਕੀਟ ਦੇ ਸ਼ਹੀਦ -ਸੱਤ ਜਣੇ''']]
'''ਅੰਤਰਰਾਸ਼ਟਰੀ ਮਜ਼ਦੂਰ ਦਿਵਸ''' <ref>http://en.wikipedia.org/wiki/International_Labor_Day</ref> ਨੂੰ ਮਨਾਉਣ ਦੀ ਸ਼ੁਰੂਆਤ [[1 ਮਈ]] 1886 ਤੋਂ ਮੰਨੀ ਜਾਂਦੀ ਹੈ<ref > '''ਮਈ ਦਿਵਸ ਦਾ ਇਤਿਹਾਸਕ ਮਹੱਤਵ ਅਤੇ ਪਿਛੋਕੜ'''[http://punjabitribuneonline.com/2015/04/%e0%a8%ae%e0%a8%88-%e0%a8%a6%e0%a8%bf%e0%a8%b5%e0%a8%b8-%e0%a8%a6%e0%a8%be-%e0%a8%87%e0%a8%a4%e0%a8%bf%e0%a8%b9%e0%a8%be%e0%a8%b8%e0%a8%95-%e0%a8%aa%e0%a8%bf%e0%a8%9b%e0%a9%8b%e0%a8%95%e0%a9%9c/</ref >ਜਦੋਂ [[ਅਮਰੀਕਾ]] ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ [[ਸ਼ਿਕਾਗੋ]] ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।"<ref>{{cite book |last=Avrich |title=The Haymarket Tragedy |pages=208–209}}</ref><ref name=degan>{{cite web |url=http://www.odmp.org/officer/3972-patrolman-mathias-j.-degan |title=Patrolman Mathias J. Degan |publisher=The Officer Down Memorial Page, Inc }}</ref><ref name='the bomb'>{{cite web |url=http://www.chicagohistory.org/dramas/act2/act2.htm |title=Act II: Let Your Tragedy Be Enacted Here |year=2000 |work=The Dramas of Haymarket |publisher=Chicago Historical Society }}</ref> ਭਾਵੇਂ ਇਨ੍ਹਾਂ ਘਟਨਾਵਾਂ ਦਾ [[ਅਮਰੀਕਾ]]<ref>http://www.ilo.org/global/lang--en/index.htm</ref> ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ [[ਅਮਰੀਕਾ]] ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ [[ਭਾਰਤ]] ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸਬੰਧੀ ਕਾਨੂੰਨ ਲਾਗੂ ਹੈ।
==ਭਾਰਤ ਤੇ ਮਜ਼ਦੂਰ ਦਿਵਸ==
[[File:Triumph of Labour at Marina Beach.jpg|thumb|[[ਚੇਨੱਈ]] ਦੇ ਮੇਰੀਨਾ ਬੀਚ ਤੇ ਮਜ਼ਦੂਰ ਦੀ ਜਿਤ ]]
ਲਾਈਨ 7:
ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ।
==ਕਿਰਤੀਆਂ ਦੇ ਵਰਤਮਾਨ ਹਾਲਾਤ ==
ਭਾਰਤ ਵਿੱਚ 1991 ਤੋਂ ਬਾਅਦ ਦਾ ਸਮਾਂ ਕਿਰਤ ਸੁਧਾਰਾਂ ਦੇ ਸਮੇਂ ਵਜੋਂ ਜਾਣਿਆ ਜਾਂਦਾ ਹੈ ।<ref >ਅੰਮ੍ਰਿਤ ਢਿੱਲੋਂ '''ਮਜਦੂਰ ਦਿਵਸ ਅਤੇ ਕਿਰਤ ਸੁਧਾਰ'''[http://punjabitribuneonline.com/2015/04/%e0%a8%ae%e0%a9%9b%e0%a8%a6%e0%a9%82%e0%a8%b0-%e0%a8%a6%e0%a8%bf%e0%a8%b5%e0%a8%b8-%e0%a8%85%e0%a8%a4%e0%a9%87-%e0%a8%95%e0%a8%bf%e0%a8%b0%e0%a8%a4-%e0%a8%b8%e0%a9%81%e0%a8%a7%e0%a8%be%e0%a8%b0/ ]</ref >
==ਮਹਾਤਮਾ ਗਾਂਧੀ ਦੇ ਵਿਚਾਰ==
[[ਮਹਾਤਮਾ ਗਾਂਧੀ]] ਨੇ ਕਿਹਾ ਸੀ ਕਿ ਕਿਸੇ ਦੇਸ਼ ਦੀ ਤਰੱਕੀ ਉਸ ਦੇਸ਼ ਦੇ ਕਾਮਿਆਂ ਅਤੇ ਕਿਸਾਨਾਂ ਉੱਤੇ ਨਿਰਭਰ ਕਰਦੀ ਹੈ। ਉਦਯੋਗਪਤੀ, ਮਾਲਕ ਜਾਂ ਪ੍ਰਬੰਧਕ ਸਮਝਣ ਦੀ ਬਜਾਏ ਆਪਣੇ-ਆਪ ਨੂੰ ਟਰੱਸਟੀ ਸਮਝਣ। ਲੋਕਰਾਜੀ ਢਾਂਚੇ ਵਿੱਚ ਤਾਂ ਸਰਕਾਰ ਵੀ ਲੋਕਾਂ ਵੱਲੋਂ ਚੁਣੀ ਜਾਂਦੀ ਹੈ ਜੋ ਸਿਆਸੀ ਲੋਕਾਂ ਨੂੰ ਆਪਣੇ ਦੇਸ਼ ਦੀ ਵਾਗਡੋਰ ਟਰੱਸਟੀ ਦੇ ਰੂਪ ਵਿੱਚ ਸੌਂਪਦੇ ਹਨ। ਉਹ ਪ੍ਰਬੰਧ ਚਲਾਉਣ ਲਈ ਮਜ਼ਦੂਰਾਂ, ਕਾਮਿਆਂ ਅਤੇ ਕਿਸਾਨਾਂ ਦੀ ਬਿਹਤਰੀ, ਭਲਾਈ ਤੇ ਵਿਕਾਸ, ਅਮਨ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਵਚਨਬੱਧ ਹੁੰਦੇ ਹਨ। ਮਜ਼ਦੂਰਾਂ ਅਤੇ ਕਿਸਾਨਾਂ ਦੀ ਵੱਡੀ ਗਿਣਤੀ ਦਾ ਰਾਜ ਪ੍ਰਬੰਧ ਵਿੱਚ ਬੜਾ ਯੋਗਦਾਨ ਹੈ। ਸਰਕਾਰ ਦਾ ਰੋਲ ਉਦਯੋਗਿਕ ਸ਼ਾਂਤੀ, ਉਦਯੋਗਪਤੀਆਂ ਅਤੇ ਮਜ਼ਦੂਰਾਂ ਦਰਮਿਆਨ ਸੁਖਾਵੇਂ, ਸ਼ਾਂਤਮਈ ਤੇ ਪਰਿਵਾਰਕ ਸਬੰਧ ਕਾਇਮ ਕਰਨਾ, ਝਗੜੇ ਤੇ ਟਕਰਾਅ ਦੀ ਸੂਰਤ ਵਿੱਚ ਉਨ੍ਹਾਂ ਦਾ ਸਮਝੌਤਾ ਅਤੇ ਸੁਲਾਹ ਕਰਵਾਉਣ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਉਦਯੋਗਿਕ ਟ੍ਰਿਬਿਊਨਲ ਕਾਇਮ ਕਰ ਕੇ ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਕੁਦਰਤੀ ਨਿਆਂ ਦੇ ਅਸੂਲ ਦੇ ਸਿਧਾਂਤ ਅਨੁਸਾਰ ਇਨਸਾਫ਼ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਕਾਨੂੰਨੀ ਅਤੇ ਜਾਬਤਾ ਪ੍ਰਣਾਲੀ ਨਿਰਧਾਰਤ ਕਰਨਾ ਹੈ।