ਅਦਾਕਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 1:
'''ਅਦਾਕਾਰ''' (ਇ ਲਿੰ: ਅਦਾਕਾਰਾ, ਅੰਗਰੇਜ਼ੀ: actor- ਐਕਟਰ, ਕਈ ਵਾਰ ਇਸਤਰੀ ਲਿੰਗ ਐਕਟਰੈਸ) ਲਈ ਅਭਿਨੇਤਾ (ਇ ਲਿੰ: ਅਭਿਨੇਤਰੀ) ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਅਦਾਕਾਰ ਲਈ ਪ੍ਰਾਚੀਨ ਯੂਨਾਨੀ ਲਫ਼ਜ਼ ὑποκριτής " Hypokrites " ਦਾ ਮਤਲਬ ਇੱਕ ਐਸਾ ਸ਼ਖ਼ਸ ਹੈ ਜੋ ਵਜ਼ਾਹਤ ਜਾਂ ਤਰਜਮਾਨੀ ਕਰਦਾ ਹੈ। ਯਾਨੀ ਉਹ ਪੇਸ਼ਕਾਰ ਜੋ ਕਿਸੇ ਡਰਾਮੇ ਜਾਂ ਹਾਸਰਸੀ ਪ੍ਰੋਡਕਸ਼ਨ ਵਿੱਚ ਅਭਿਨੈ ਕਰਦਾ ਹੈ ਅਤੇ ਇਸ ਗੁਣ ਸਦਕਾ ਫਿਲਮ, ਟੈਲੀਵਿਜ਼ਨ ਜਾਂ ਰੇਡਿਉ ਪ੍ਰੋਗਰਾਮਿੰਗ ਵਿੱਚ ਕੰਮ ਕਰਦਾ ਹੈ।<ref>{{cite web|url=http://www.prospects.ac.uk/cms/ShowPage/Home_page/Explore_types_of_jobs/Types_of_Job/p!eipaL?state=showocc&pageno=1&idno=465|title=Actor: Job description and activities|publisher=Prospects UK|last=|first=}}</ref>
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਅਧਾਰ}}