ਅਬੁਜਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਚਿੱਤਰ → ਤਸਵੀਰ (3) using AWB
ਛੋ clean up using AWB
ਲਾਈਨ 45:
'''ਅਬੁਜਾ''' [[ਨਾਈਜੀਰੀਆ]] ਦੀ ਰਾਜਧਾਨੀ ਹੈ। ਇਹ ਨਾਈਜੀਰੀਆ ਦੇ ਮੱਧ ਵਿੱਚ ਸੰਘੀ ਰਾਜਧਾਨੀ ਇਲਾਕੇ ਵਿੱਚ ਸਥਿੱਤ ਹੈ ਅਤੇ ਇੱਕ ਵਿਉਂਤਬੱਧ ਸ਼ਹਿਰ ਹੈ<ref name="bbc">{{cite web |url=http://news.bbc.co.uk/2/hi/africa/6355269.stm|title=Life of poverty in Abuja's wealth|accessdate=2007-08-10 |work=news.bbc.co.uk |publisher=BBC News, Tuesday, 13 February 2007 | date=2007-02-13}}</ref> ਜਿਸਨੂੰ ਅੱਸੀ ਦੇ ਦਹਾਕੇ ਵਿੱਚ ਬਣਾਇਆ ਗਿਆ ਸੀ। ਅਧਿਕਾਰਕ ਤੌਰ 'ਤੇ ਲਾਗੋਸ (ਜੋ ਹੁਣ ਦੇ ਦੇਸ਼ ਦਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ) ਦੀ ਥਾਂ ਇਹ ਨਾਈਜੀਰੀਆ ਦੀ ਰਾਜਧਾਨੀ ੧੨ ਦਸੰਬਰ ੧੯੯੧ ਨੂੰ ਬਣੀ। ੨੦੦੬ ਦੀ ਮਰਦਮਸ਼ੁਮਾਰੀ ਮੌਕੇ ਇਸਦੀ ਅਬਾਦੀ ੭੭੬,੨੯੮ ਸੀ,<ref name=plac /> ਜਿਸ ਕਰਕੇ ਇਹ ਨਾਈਜੀਰੀਆ ਦੇ ਦਸ ਸਭ ਤੋਂ ਵੱਧ ਅਬਾਦੀ ਵਾਲੇ ਸ਼ਹਿਰਾਂ ਵਿੱਚੋਂ ਇੱਕ ਹੈ; ਪਰ ਹੁਣ ਬਹੁਤ ਸਾਰੇ ਲੋਕਾਂ ਦੇ ਅੰਤਰ ਪ੍ਰਵਾਹ ਕਾਰਨ ਕਾਫ਼ੀ ਉਪ-ਨਗਰ, ਜਿਵੇਂ ਕਿ ਕਾਰੂ ਸ਼ਹਿਰੀ ਖੇਤਰ, ਸੁਲੇਜਾ ਸ਼ਹਿਰੀ ਖੇਤਰ, ਗਵਾਗਵਾਲਾਦਾ, ਲੁਗਬੇ, ਕੂਜੇ ਅਤੇ ਹੋਰ ਛੋਟੀਆਂ ਬਸਤੀਆਂ, ਹੋਂਡ ਵਿੱਚ ਆਏ ਹਨ ਜਿਸ ਕਰਕੇ ਮਹਾਂਨਗਰੀ ਅਬੁਜਾ ਦੀ ਅਬਾਦੀ ਲਗਭਗ ੩੦ ਲੱਖ ਹੋ ਗਈ ਹੈ। ਡਰਮੋਗ੍ਰਾਫ਼ੀਆ ਮੁਤਾਬਕ ਅਬੁਜਾ ਦੇ ਸ਼ਹਿਰੀ ਖੇਤਰ ਦੀ ਅਬਾਦੀ ੨੦੧੨ ਵਿੱਚ ੨,੨੪੫,੦੦੦ ਹੈ ਜੋ ਇਸਨੂੰ ਦੇਸ਼ ਵਿੱਚ ਲਾਗੋਸ, ਕਾਨੋ ਅਤੇ ਇਬਦਾਨ ਤੋਂ ਬਾਅਦ ਚੌਥਾ ਸਭ ਤੋਂ ਵੱਡਾ ਸ਼ਹਿਰੀ ਖੇਤਰ ਬਣਾਉਂਦੀ ਹੈ।
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਅਫ਼ਰੀਕੀ ਦੇਸ਼ਾਂ ਦੀਆਂ ਰਾਜਧਾਨੀਆਂ}}