ਅੰਤਰਰਾਸ਼ਟਰੀ ਮਜ਼ਦੂਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ removed Category:ਮਜਦੂਰ ਜਮਾਤ ਲਹਿਰ using HotCat |
Satdeepbot (ਗੱਲ-ਬਾਤ | ਯੋਗਦਾਨ) ਛੋ clean up using AWB |
||
ਲਾਈਨ 1:
[[ਤਸਵੀਰ:HaymarketMartyrs.jpg|thumb|right|'''[[ਸ਼ਿਕਾਗੋ]] ਦੀ ਹੇਅ ਮਾਰਕੀਟ ਦੇ ਸ਼ਹੀਦ -ਸੱਤ ਜਣੇ''']]
'''ਅੰਤਰਰਾਸ਼ਟਰੀ ਮਜ਼ਦੂਰ ਦਿਵਸ''' <ref>http://en.wikipedia.org/wiki/International_Labor_Day</ref> ਨੂੰ ਮਨਾਉਣ ਦੀ ਸ਼ੁਰੂਆਤ [[1 ਮਈ]] 1886 ਤੋਂ ਮੰਨੀ ਜਾਂਦੀ ਹੈ<ref
==ਭਾਰਤ ਤੇ ਮਜ਼ਦੂਰ ਦਿਵਸ==
[[File:Triumph of Labour at Marina Beach.jpg|thumb|[[ਚੇਨੱਈ]] ਦੇ ਮੇਰੀਨਾ ਬੀਚ ਤੇ ਮਜ਼ਦੂਰ ਦੀ ਜਿਤ ]]
ਲਾਈਨ 7:
ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ।
==ਕਿਰਤੀਆਂ ਦੇ ਵਰਤਮਾਨ ਹਾਲਾਤ ==
ਭਾਰਤ ਵਿੱਚ 1991 ਤੋਂ ਬਾਅਦ ਦਾ ਸਮਾਂ ਕਿਰਤ ਸੁਧਾਰਾਂ ਦੇ ਸਮੇਂ ਵਜੋਂ ਜਾਣਿਆ ਜਾਂਦਾ ਹੈ ।<ref
==ਮਹਾਤਮਾ ਗਾਂਧੀ ਦੇ ਵਿਚਾਰ==
[[ਮਹਾਤਮਾ ਗਾਂਧੀ]] ਨੇ ਕਿਹਾ ਸੀ ਕਿ ਕਿਸੇ ਦੇਸ਼ ਦੀ ਤਰੱਕੀ ਉਸ ਦੇਸ਼ ਦੇ ਕਾਮਿਆਂ ਅਤੇ ਕਿਸਾਨਾਂ ਉੱਤੇ ਨਿਰਭਰ ਕਰਦੀ ਹੈ। ਉਦਯੋਗਪਤੀ, ਮਾਲਕ ਜਾਂ ਪ੍ਰਬੰਧਕ ਸਮਝਣ ਦੀ ਬਜਾਏ ਆਪਣੇ-ਆਪ ਨੂੰ ਟਰੱਸਟੀ ਸਮਝਣ। ਲੋਕਰਾਜੀ ਢਾਂਚੇ ਵਿੱਚ ਤਾਂ ਸਰਕਾਰ ਵੀ ਲੋਕਾਂ ਵੱਲੋਂ ਚੁਣੀ ਜਾਂਦੀ ਹੈ ਜੋ ਸਿਆਸੀ ਲੋਕਾਂ ਨੂੰ ਆਪਣੇ ਦੇਸ਼ ਦੀ ਵਾਗਡੋਰ ਟਰੱਸਟੀ ਦੇ ਰੂਪ ਵਿੱਚ ਸੌਂਪਦੇ ਹਨ। ਉਹ ਪ੍ਰਬੰਧ ਚਲਾਉਣ ਲਈ ਮਜ਼ਦੂਰਾਂ, ਕਾਮਿਆਂ ਅਤੇ ਕਿਸਾਨਾਂ ਦੀ ਬਿਹਤਰੀ, ਭਲਾਈ ਤੇ ਵਿਕਾਸ, ਅਮਨ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਵਚਨਬੱਧ ਹੁੰਦੇ ਹਨ। ਮਜ਼ਦੂਰਾਂ ਅਤੇ ਕਿਸਾਨਾਂ ਦੀ ਵੱਡੀ ਗਿਣਤੀ ਦਾ ਰਾਜ ਪ੍ਰਬੰਧ ਵਿੱਚ ਬੜਾ ਯੋਗਦਾਨ ਹੈ। ਸਰਕਾਰ ਦਾ ਰੋਲ ਉਦਯੋਗਿਕ ਸ਼ਾਂਤੀ, ਉਦਯੋਗਪਤੀਆਂ ਅਤੇ ਮਜ਼ਦੂਰਾਂ ਦਰਮਿਆਨ ਸੁਖਾਵੇਂ, ਸ਼ਾਂਤਮਈ ਤੇ ਪਰਿਵਾਰਕ ਸਬੰਧ ਕਾਇਮ ਕਰਨਾ, ਝਗੜੇ ਤੇ ਟਕਰਾਅ ਦੀ ਸੂਰਤ ਵਿੱਚ ਉਨ੍ਹਾਂ ਦਾ ਸਮਝੌਤਾ ਅਤੇ ਸੁਲਾਹ ਕਰਵਾਉਣ ਦਾ ਪ੍ਰਬੰਧ ਕਰਨਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਉਦਯੋਗਿਕ ਟ੍ਰਿਬਿਊਨਲ ਕਾਇਮ ਕਰ ਕੇ ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਕੁਦਰਤੀ ਨਿਆਂ ਦੇ ਅਸੂਲ ਦੇ ਸਿਧਾਂਤ ਅਨੁਸਾਰ ਇਨਸਾਫ਼ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਕਾਨੂੰਨੀ ਅਤੇ ਜਾਬਤਾ ਪ੍ਰਣਾਲੀ ਨਿਰਧਾਰਤ ਕਰਨਾ ਹੈ।
ਲਾਈਨ 25:
</gallery></center>
==ਹਵਾਲੇ==
{{ਹਵਾਲੇ}}
{{ਵਿਸ਼ਵ ਦਿਵਸ}}
|