ਆਇਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Babanwalia ਨੇ ਸਫ਼ਾ ਆਇਅਨ ਨੂੰ ਆਇਨ ’ਤੇ ਭੇਜਿਆ: ਰਸਾਇਣ ਵਾਙ ਵਧੇਰੇ ਢੁਕਵੇਂ ਹਿੱਜੇ
ਛੋ clean up using AWB
ਲਾਈਨ 1:
'''ਆਇਅਨ''' ਜਾਂ '''ਬਿਜਲੀ ਦਾ ਅਣੂ''' ({{IPAc-en|ˈ|aɪ|ə|n|,_|-|ɒ|n}})<ref>[http://www.collinsdictionary.com/dictionary/english/ion "Ion"] entry in ''[[Collins English Dictionary]]'', HarperCollins Publishers, 1998.</ref> ਇੱਕ ਅਜਿਹਾ [[ਪਰਮਾਣੂ]] ਜਾਂ [[ਅਣੂ]] ਹੁੰਦਾ ਹੈ ਜੀਹਦੇ ਵਿੱਚ [[ਬਿਜਲਾਣੂ|ਬਿਜਲਾਣੂਆਂ]] ਜਾਂ ਇਲੈਕਟਰਾਨਾਂ ਦੀ ਕੁੱਲ ਗਿਣਤੀ [[ਪ੍ਰੋਟੋਨ|ਪ੍ਰੋਟੋਨਾਂ]] ਦੀ ਕੁੱਲ ਗਿਣਤੀ ਦੇ ਬਰਾਬਰ ਨਹੀਂ ਹੁੰਦੀ ਜਿਸ ਕਰਕੇ ਪਰਮਾਣੂ ਉੱਤੇ ਮੂਲ ਧਨਾਤਮਕ (ਪਾਜ਼ਟਿਵ) ਜਾਂ ਰਿਣਾਤਮਕ (ਨੈਗੇਟਿਵ) ਚਾਰਜ ਆ ਜਾਂਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿ ਜਾਂ ਤਾਂ ਇਸ ਵਿੱਚੋਂ ਇੱਕ ਜਾਂ ਵਧ ਇਲੈਕਟਰਾਨ ਨਿਕਲ ਜਾਂਦੇ ਹਨ ਜਾਂ ਇਸ ਵਿੱਚ ਆ ਜਾਂਦੇ ਹਨ। ਜਦੋਂ ਇਲੈਕਟਰਾਨ ਨਿਕਲ ਜਾਵੇ ਜਾਂ ਜਾਣ ਤਾਂ ਇਸ ਉੱਤੇ ਸਕਾਰਾਤਮਕ ਚਾਰਜ ਆ ਜਾਂਦਾ ਹੈ ਅਤੇ ਜੇਕਰ ਆ ਜਾਵੇ ਜਾਂ ਜਾਣ ਤਾਂ ਨਕਾਰਾਤਮਕ ਚਾਰਜ ਆ ਜਾਂਦਾ ਹੈ।
 
==ਹਵਾਲੇ==
{{ਅੰਤਕਾ}}
{{ਹਵਾਲੇ}}
 
[[ਸ਼੍ਰੇਣੀ:ਰਸਾਇਣ ਵਿਗਿਆਨ]]