ਕੈਮਰੂਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 70:
'''ਕੈਮਰੂਨ''', ਅਧਿਕਾਰਕ ਤੌਰ 'ਤੇ '''ਕੈਮਰੂਨ ਦਾ ਗਣਰਾਜ''' ({{lang-fr|link=no|République du Cameroun}}), ਪੱਛਮੀ ਅਫ਼ਰੀਕਾ ਦਾ ਇੱਕ ਦੇਸ਼ ਹੈ। ਇਸਦੀਆਂ ਹੱਦਾਂ ਪੱਛਮ ਵੱਲ [[ਨਾਈਜੀਰੀਆ]], ਉੱਤਰ-ਪੂਰਬ ਵੱਲ [[ਚਾਡ]], ਪੂਰਬ ਵੱਲ [[ਮੱਧ ਅਫ਼ਰੀਕੀ ਗਣਰਾਜ]] ਅਤੇ ਦੱਖਣ ਵੱਲ [[ਭੂ-ਮੱਧ ਰੇਖਾਈ ਗਿਨੀ]], [[ਗੈਬਾਨ]], ਅਤੇ [[ਕਾਂਗੋ ਗਣਰਾਜ]] ਨਾਲ ਲੱਗਦੀਆਂ ਹਨ। ਇਸਦੀ ਤਟਰੇਖਾ ਬੌਨੀ ਦੀ ਖਾੜੀ 'ਤੇ ਹੈ ਜੋ ਗਿਨੀ ਦੀ ਖਾੜੀ ਅਤੇ [[ਅੰਧ ਮਹਾਂਸਾਗਰ]] ਦਾ ਹਿੱਸਾ ਹੈ। ਇਸ ਦੇਸ਼ ਨੂੰ ਆਪਣੀ ਸੱਭਿਆਚਾਰਕ ਅਤੇ ਭੂਗੋਲਕ ਵਿਭਿੰਨਤਾ ਕਰਕੇ "ਛੋਟਾ ਅਫ਼ਰੀਕਾ" ਜਾਂ "ਅਫ਼ਰੀਕਾ ਦਾ ਲਘੂ-ਚਿੱਤਰ" ਕਿਹਾ ਜਾਂਦਾ ਹੈ। ਇਸਦੇ ਕੁਦਰਤੀ ਮੁਹਾਂਦਰਿਆਂ ਵਿੱਚ ਸਮੁੰਦਰੀ ਕੰਢੇ, ਮਾਰੂਥਲ, ਪਹਾੜ, ਤਪਤ-ਖੰਡੀ ਜੰਗਲ ਅਤੇ ਘਾਹ-ਮੈਦਾਨ ਸ਼ਾਮਲ ਹਨ। ਇਸਦਾ ਸਿਖਰਲਾ ਬਿੰਦੂ ਦੱਖਣ-ਪੱਛਮ ਵਿੱਚ ਮਾਊਂਟ ਕੈਮਰੂਨ ਹੈ ਅਤੇ ਸਭ ਤੋਂ ਵੱਡੇ ਸ਼ਹਿਰ ਦੂਆਲਾ, ਯਾਊਂਦੇ ਅਤੇ ਗਾਰੂਆ ਹਨ। ਇਹ ੨੦੦ ਤੋਂ ਵੱਧ ਅਲੱਗ-ਅਲੱਗ ਤਰ੍ਹਾਂ ਦੇ ਭਾਸ਼ਾਈ ਸਮੂਹਾਂ ਦੀ ਧਰਤੀ ਹੈ। ਇਹ ਦੇਸ਼ ਆਪਣੇ ਸਥਾਨਕ ਸੰਗੀਤ, ਖ਼ਾਸ ਕਰਕੇ ਮਕੋਸਾ ਅਤੇ ਬਿਕੁਤਸੀ ਅਤੇ ਆਪਣੀ ਕਾਮਯਾਬ ਰਾਸ਼ਟਰੀ ਫੁੱਟਬਾਲ ਟੀਮ ਕਰਕੇ ਮਸ਼ਹੂਰ ਹੈ। ਇੱਥੋਂ ਦੀਆਂ ਅਧਿਕਾਰਕ ਭਾਸ਼ਾਵਾਂ [[ਅੰਗਰੇਜ਼ੀ]] ਅਤੇ [[ਫ਼ਰਾਂਸੀਸੀ ਭਾਸ਼ਾ|ਫ਼ਰਾਂਸੀਸੀ]] ਹਨ।
 
==ਹਵਾਲੇ==
{{ਅੰਤਕਾ}}
{{ਹਵਾਲੇ}}
 
[[ਸ਼੍ਰੇਣੀ:ਅਫ਼ਰੀਕਾ ਦੇ ਦੇਸ਼]]