ਗਾਜ਼ਾ ਪੱਟੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ fixing dead links
ਛੋ clean up using AWB
ਲਾਈਨ 48:
 
==ਹਮਾਸ==
ਹਮਾਸ ਇਕ ਕੱਟੜ ਸੁੰਨੀ ਅੱਤਵਾਦੀ ਜਥੇਬੰਦੀ ਹੈ| ਅਮਰੀਕਾ ਨੇ ਵੀ ਇਸ ਨੂੰ ਅੱਤਵਾਦੀ ਗਰੁੱਪਾਂ ਦੀ ਸੂਚੀ ਵਿਚ ਪਾਇਆ ਹੋਇਆ ਹੈ| ਇਸ ਨੇ ਆਪਣਾ ਉਦੇਸ਼ ਇਜ਼ਰਾਈਲ ਨੂੰ ਦੁਨੀਆਂ ਦੇ ਨਕਸ਼ੇ ਤੋਂ ਮਿਟਾਉਣਾ ਐਲਾਨਿਆ ਹੋਇਆ ਹੈ| ਹਮਾਸ ਨੇ 2001 ਵਿਚ ਇਜ਼ਰਾਈਲ 'ਤੇ ਰਾਕਟ ਦਾਗਣ ਦੀ ਸ਼ੁਰੂਆਤ ਕੀਤੀ ਸੀ| ਹੁਣ ਤੱਕ ਇਹ ਹਜ਼ਾਰਾਂ ਰਾਕਟ ਇਜ਼ਰਾਈਲ ਉੱਤੇ ਦਾਗ਼ ਚੁੱਕਾ ਹੈ| 2006 ਵਿਚ ਜ਼ਿਆਦਾ ਉੱਨਤ ਤਕਨੀਕ ਵਾਲੇ ਰਾਕਟ ਵਰਤੇ ਜਾਣ ਲੱਗੇ ਤੇ ਇਹ ਬੰਦਰਗਾਹ ਸ਼ਹਿਰ ਅਸ਼ਕੇਲੋਨ ਤੱਕ ਮਾਰ ਕਰਨ ਲੱਗੇ| 2012 ਵਿਚ [[ਯੇਰੂਸ਼ਲਮ]] ਤੇ ਤੈਲ ਅਵੀਵ ਰਾਕਟਾਂ ਦੀ ਮਾਰ ਹੇਠ ਆ ਗਏ|
 
==ਹਵਾਲੇ==
 
{{ਹਵਾਲੇ}}
 
 
 
{{ਅੰਤਕਾ}}
 
[[ਸ਼੍ਰੇਣੀ:ਅਫ਼ਰੀਕੀ ਲੋਕ]]