ਗੁਰੂ ਕੇ ਬਾਗ਼ ਦਾ ਮੋਰਚਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 24:
==ਭਾਰੀ ਸੰਖਿਆ ਵਿੱਚ ਗੁਰੂ ਕੇ ਬਾਗ ਪੁੱਜਣ==
ਮਨੁੱਖਤਾ ਨਾਲ ਹਮਦਰਦੀ ਰੱਖਣ ਵਾਲੇ ਵੱਖ-ਵੱਖ ਧਰਮਾਂ ਦੇ ਲੋਕ ਭਾਰੀ ਸੰਖਿਆ ਵਿੱਚ ਗੁਰੂ ਕੇ ਬਾਗ ਪੁੱਜਣ ਲੱਗੇ। ਇਨ੍ਹਾਂ ਵਿੱਚ ਅੰਗਰੇਜ਼ ਪਾਦਰੀ [[ਸੀ. ਐਫ. ਐਂਡਰੀਊਜ਼]], ਪੰਡਤ [[ਮਦਨ ਮੋਹਨ ਮਾਲਵੀਆ]], ਪ੍ਰੋ: [[ਰੁਚੀ ਰਾਮ ਸਹਾਨੀ]], [[ਹਕੀਮ ਅਜਮਲ ਖਾਂ]], ਸ੍ਰੀਮਤੀ [[ਸਰੋਜਨੀ ਨਾਇਡੂ]] ਖਾਸ ਵਰਣਨਯੋਗ ਹਨ। ਪਾਦਰੀ ਐਂਡਰੀਊਜ਼, ਜਿਸ ਨੇ ਤਵਾਰੀਖ ਵਿੱਚ ਇੱਕ ਹੀ ਮਸੀਹਾ ਸੂਲੀ ਚੜ੍ਹਦਾ ਸੁਣਿਆ, ਅੱਖਾਂ ਸਾਹਮਣੇ ਸੈਂਕੜੇ ਮਸੀਹੇ ਤਸੀਹੇ ਝੱਲਦੇ ਵੇਖ ਕੇ ਰੋ ਉੱਠਿਆ ਸੀ। ਉਸ ਨੇ ਪੰਜਾਬ ਦੇ ਗਵਰਨਰ ਸਰ ਮੈਕਲੈਗਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਹ ਕਹਿਰ ਬੰਦ ਕਰਨ ਲਈ ਜ਼ੋਰ ਪਾਇਆ, ਜਿਸ 'ਤੇ 13 ਸਤੰਬਰ ਨੂੰ ਮੈਕਲੈਗਨ ਖੁਦ ਗੁਰੂ ਕੇ ਬਾਗ ਪੁੱਜਾ, ਜਿਸ ਦੇ ਫਲਸਰੂਪ ਸਿੰਘਾਂ 'ਤੇ ਡਾਂਗਾਂ ਵਰ੍ਹਨੀਆਂ ਬੰਦ ਹੋ ਗਈਆਂ, ਪਰ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਰਿਹਾ, ਜੋ 17 ਨਵੰਬਰ 1922 ਤੱਕ ਚੱਲਿਆ। ਇਸ ਮੋਰਚੇ ਦੌਰਾਨ 839 ਸਿੰਘ ਜ਼ਖਮੀ ਅਤੇ 5605 ਸਿੰਘ ਗ੍ਰਿਫ਼ਤਾਰ ਹੋਏ।
==ਹਵਾਲੇ==
{{ਅੰਤਕਾ}}
{{ਹਵਾਲੇ}}
{{ਸਿੱਖੀ}}