ਜਕਾਰਤਾ: ਰੀਵਿਜ਼ਨਾਂ ਵਿਚ ਫ਼ਰਕ

20 bytes added ,  7 ਸਾਲ ਪਹਿਲਾਂ
ਛੋ
clean up using AWB
ਛੋ (clean up, replaced: ਚਿੱਤਰ → ਤਸਵੀਰ (5) using AWB)
ਛੋ (clean up using AWB)
ਇਹ ਜਾਵਾ ਦੇ ਉੱਤਰ-ਪੱਛਮੀ ਤਟ 'ਤੇ ਸਥਿੱਤ ਹੈ ਅਤੇ ਦੇਸ਼ ਦਾ ਆਰਥਕ, ਸੱਭਿਆਚਾਰਕ ਅਤੇ ਰਾਜਨੀਤਕ ਕੇਂਦਰ ਹੈ ਜਿਸਦੀ ਨਵੰਬਰ ੨੦੧੧ ਤੱਕ ਅਬਾਦੀ ੧੦,੧੮੭,੫੯੫ ਹੈ।<ref>{{Cite web|url=http://www.kependudukancapil.go.id/index.php?option=com_content&view=article&id=4&Itemid=63 |title=''Jumlah Penduduk Provinsi DKI Jakarta'' |work=Dinas Kependudukan dan Catatan Sipil |accessdate=19 April 2012}}</ref> ਅਬਾਦੀ ਪੱਖੋਂ ਇਹ ਇੰਡੋਨੇਸ਼ੀਆ ਅਤੇ ਦੱਖਣ-ਪੂਰਬੀ ਏਸ਼ੀਆ ਦਾ ਸਭ ਤੋਂ ਵੱਡਾ ਅਤੇ ਦੁਨੀਆਂ ਦਾ ਤੇਰ੍ਹਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਸਦਾ ਅਧਿਕਾਰਕ ਮਹਾਂਨਗਰੀ ਖੇਤਰ, ਜਿਸਨੂੰ ਜਬੋਦੇਤਾਬੇਕ (ਜਕਾਰਤਾ, ਬੋਗੋਰ, ਦੇਪੋਕ, ਤਾਨਗੇਰਾਂਗ ਅਤੇ ਬੇਕਸੀ ਦੇ ਮੂਹਰਲੇ ਉਚਾਰ-ਖੰਡਾਂ ਦੇ ਮੇਲ ਤੋਂ ਬਣਿਆ ਨਾਂ) ਕਿਹਾ ਜਾਂਦਾ ਹੈ, ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਹੈ ਅਤੇ ਇਸਦੇ ਉਪਨਗਰ ਫੇਰ ਵੀ ਅੱਗੋਂ ਵਧਦੇ ਜਾਂਦੇ ਹਨ। ਇਸਨੂੰ ੨੦੦੮ ਵਿਸ਼ਵੀਕਰਨ ਅਤੇ ਵਿਸ਼ਵ ਸ਼ਹਿਰ ਪੜ੍ਹਾਈ ਸਮੂਹ ਅਤੇ ਨੈੱਟਵਰਕ (GaWC) ਦੀ ਘੋਖ ਮੁਤਾਬਕ ਇੱਕ ਵਿਸ਼ਵ-ਵਿਆਪੀ ਸ਼ਹਿਰ ਮੰਨਿਆ ਗਿਆ ਹੈ।<ref>{{cite web|url=http://www.lboro.ac.uk/gawc/world2008t.html|title=The World According to GaWC 2008|work=Globalization and World Cities Study Group and Network (GaWC)|publisher=[[Loughborough University]]|accessdate=7 December 2009}}</ref> ਇਸਦਾ ਖੇਤਰਫਲ ਲਗਭਗ ੬੬੧ ਵਰਗ ਕਿ.ਮੀ. ਹੈ।
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਏਸ਼ੀਆਈ ਦੇਸ਼ਾਂ ਦੀਆਂ ਰਾਜਧਾਨੀਆਂ}}