ਦੁਬਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 63:
'''ਦੁਬਈ''' ਜਾਂ '''ਡੁਬਈ''' ({{lang-ar|دبيّ}}) [[ਸੰਯੁਕਤ ਅਰਬ ਅਮੀਰਾਤ]] ਦਾ ਇੱਕ ਸ਼ਹਿਰ ਹੈ ਜੋ ਇਸੇ ਨਾਂ ਦੀ ਇੱਕ ਅਮੀਰਾਤ ਵਿੱਚ ਸਥਿੱਤ ਹੈ। ਦੁਬਈ ਦੀ ਅਮੀਰਾਤ ਫ਼ਾਰਸੀ ਖਾੜੀ ਦੇ ਦੱਖਣ-ਪੂਰਬ ਵੱਲ ਅਰਬੀ ਪਰਾਇਦੀਪ ਉੱਤੇ ਸਥਿੱਤ ਹੈ ਅਤੇ ਦੇਸ਼ ਦੀਆਂ ਸੱਤ ਅਮੀਰਾਤਾਂ ਵਿੱਚੋਂ ਇੱਕ ਹੈ। ਇਹ ਦੇਸ਼ ਦਾ ਸਭ ਤੋਂ ਵੱਧ ਅਬਾਦੀ ਵਾਲਾ ਅਤੇ [[ਅਬੂ ਧਾਬੀ]] ਤੋਂ ਬਾਅਦ ਦੂਜਾ ਸਭ ਤੋਂ ਵੱਧ ਰਕਬਾ ਵਾਲਾ ਅਮੀਰਾਤ ਹੈ।<ref name=dxbpopulation>{{cite web|url=http://www.world-gazetteer.com/wg.php?x=&men=gcis&lng=en&dat=32&geo=-12&srt=pnan&col=aohdq&va=&pt=a |title=United Arab Emirates: metropolitan areas |publisher=World-gazetteer.com |accessdate=31 July 2009|archiveurl=http://archive.is/APGC|archivedate=2012-12-04}}</ref> ਦੁਬਈ ਅਤੇ ਅਬੂ ਧਾਬੀ ਹੀ ਦੋ ਅਮੀਰਾਤਾਂ ਹਨ ਜਿਹਨਾਂ ਕੋਲ ਦੇਸ਼ ਦੀ ਵਿਧਾਨ ਸਭਾ ਵਿੱਚ ਰਾਸ਼ਟਰੀ ਮਹੱਤਤਾ ਵਾਲੇ ਨਾਜ਼ਕ ਵਿਸ਼ਿਆਂ ਉੱਤੇ ਵੀਟੋ ਦੀ ਤਾਕਤ ਹੈ।<ref name=dxbshj>The Government and Politics of the Middle East and North Africa. D Long, B Reich. p.157</ref> ਦੁਬਈ ਦਾ ਸ਼ਹਿਰ ਅਮੀਰਾਤ ਦੇ ਉੱਤਰੀ ਤਟ ਉੱਤੇ ਸਥਿੱਤ ਹੈ ਅਤੇ ਦੁਬਈ-ਸ਼ਾਰਜਾਹ-ਅਜਮਨ ਮਹਾਂਨਗਰੀ ਇਲਾਕਾ ਦਾ ਸਿਰਾ ਬਣਾਉਂਦਾ ਹੈ। ਇਸਨੂੰ ਕਈ ਵਾਰ ਗ਼ਲਤੀ ਨਾਲ਼ ਦੇਸ਼ ਸਮਝ ਲਿਆ ਜਾਂਦਾ ਹੈ ਅਤੇ ਕੁਝ ਵਾਰ ਪੂਰੇ ਸੰਯੁਕਤ ਅਰਬ ਅਮੀਰਾਤ ਨੂੰ ਹੀ 'ਦੁਬਈ' ਦੱਸ ਦਿੱਤਾ ਜਾਂਦਾ ਹੈ ਜੋ ਕਿ ਗਲਤ ਹੈ।<ref>http://www.thatsdubai.com/where-is-dubai.html</ref>
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਅਧਾਰ}}