ਨੌਰਾ ਰਿਚਰਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 26:
ਬਹੁਤ ਹੀ ਛੋਟੀ ਉਮਰ ਵਿਚ ਨੋਰਾ ਨੇ ਥੀਏਟਰ ਨੂੰ ਆਪਣਾ ਲਿਆ ਅਤੇ ਇੱਕ ਸਫਲ ਅਦਾਕਾਰਾ ਬਣ ਗਈ। ਉਹ ਇੱਕ ਅੰਗਰੇਜ਼ੀ ਅਧਿਆਪਕ ਅਤੇ ਇੱਕ ਯੂਨੀਟੇਰੀਅਨ ਕ੍ਰਿਸ਼ਚੀਅਨ, ਫ਼ਿਲਿਪੁੱਸ ਅਰਨੈਸਟ ਰਿਚਰਡਸ ਨਾਲ ਵਿਆਹੀ ਹੋਈ ਸੀ। ਉਸ ਦਾ ਪਤੀ ਦਿਆਲ ਸਿੰਘ ਕਾਲਜ (ਸਰਦਾਰ ਦਿਆਲ ਸਿੰਘ ਮਜੀਠੀਆ, ਕਾਲਜ ਦਾ ਬਾਨੀ, ਬ੍ਰਹਮੋ ਸਮਾਜ ਦਾ ਇੱਕ ਉਤਸ਼ਾਹੀ ਪੈਰੋਕਾਰ ਸੀ, ਜਿਸਦਾ ਯੂਨੀਟੇਰੀਅਨ ਕ੍ਰਿਸ਼ਚੀਅਨ ਨਾਲ ਸੰਘਣਾ ਰਿਸ਼ਤਾ ਸੀ) ਲਾਹੌਰ ਵਿੱਚ ਅੰਗਰੇਜ਼ੀ ਸਾਹਿਤ ਦੇ ਅਧਿਆਪਕ ਵਜੋਂ 1908 ਵਿੱਚ ਭਾਰਤ ਆਇਆ ਸੀ।
 
==ਹਵਾਲੇ==
{{ਹਵਾਲੇ}}