ਪ੍ਰਣਬ ਮੁਖਰਜੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, removed: ==ਹਵਾਲੇ== using AWB
ਛੋ clean up using AWB
ਲਾਈਨ 56:
''' ਪ੍ਰਣਬ ਕੁਮਾਰ ਮੁਖਰਜੀ'''<ref>http://www.presidentofindia.nic.in/Profile.html</ref> ({{IPAc-en|audio=|p|r|ə|n|ə|b|_|k|ʊ|m|ɑ:|r|_|m|ʉ|k|h|ə|r|dʒ|iː}}; ਜਨਮ 11 ਦਸੰਬਰ 1935) ਭਾਰਤ ਦੇ [[ਭਾਰਤ ਦੇ ਰਾਸ਼ਟਰਪਤੀਆਂ ਦੀ ਸੂਚੀ|13ਵੇਂ]] ਅਤੇ ਵਰਤਮਾਨ [[ਭਾਰਤ ਦਾ ਰਾਸ਼ਟਰਪਤੀ|ਰਾਸ਼ਟਰਪਤੀ]] ਹਨ। ਉਹ [[ਭਾਰਤੀ ਰਾਸ਼ਟਰੀ ਕਾਂਗਰਸ]] ਦੇ ਵੱਡੇ ਨੇਤਾ ਹਨ। ਨਹਿਰੂ-ਗਾਂਧੀ ਪਰਵਾਰ ਨਾਲ ਉਨ੍ਹਾਂ ਦੇ ਕਰੀਬੀ ਸੰਬੰਧ ਰਹੇ ਹਨ। ਭਾਰਤੀ ਰਾਸ਼ਟਰੀ ਕਾਂਗਰਸ ਦੀ ਅਗਵਾਈ ਵਾਲੇ ਸੰਯੁਕਤ ਪ੍ਰਗਤੀਸ਼ੀਲ ਗਠ-ਜੋੜ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਸਿੱਧੇ ਮੁਕਾਬਲੇ ਵਿੱਚ ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਪੀ ਏ ਸੰਗਮਾ ਨੂੰ ਹਰਾਇਆ। ਉਨ੍ਹਾਂ ਨੇ 25 ਜੁਲਾਈ 2012 ਨੂੰ ਭਾਰਤ ਦੇ 13ਵੇਂ ਰਾਸ਼ਟਰਪਤੀ ਦੇ ਰੂਪ ਵਿੱਚ ਪਦ ਅਤੇ ਗੁਪਤਤਾ ਦੀ ਸਹੁੰ ਲਈ।
 
==ਹਵਾਲੇ==
{{ਹਵਾਲੇ}}