ਪਰਾਗ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਚਿੱਤਰ → ਤਸਵੀਰ (5) using AWB
ਛੋ clean up using AWB
ਲਾਈਨ 50:
'''ਪ੍ਰਾਗ''' ਜਾਂ '''ਪ੍ਰਾਹਾ''' ({{lang-cs|Praha}} {{IPA-cs|ˈpraɦa|pron|Cs-Praha.ogg}}) [[ਚੈੱਕ ਗਣਰਾਜ]] ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ [[ਯੂਰਪੀ ਸੰਘ]] ਦਾ ਚੌਦਵਾਂ ਸਭ ਤੋਂ ਵੱਡਾ ਸ਼ਹਿਰ ਹੈ।<ref>{{cite web|url=http://worldinfozone.com/facts.php?country=CzechRepublic |title=Czech Republic Facts |publisher=World InfoZone |accessdate=14 April 2011}}</ref> ਇਹ ਢੁਕਵੇਂ ਬੋਹੀਮੀਆ ਦੀ ਵੀ ਇਤਿਹਾਸਕ ਰਾਜਧਾਨੀ ਹੈ। ਇਹ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਵਲਤਾਵਾ ਦਰਿਆ ਕੰਢੇ ਵਸਿਆ ਹੋਇਆ ਹੈ ਜਿਸਦੀ ਅਬਾਦੀ ਲਗਭਗ ੧੩ ਲੱਖ ਹੈ ਜਦਕਿ ਇਸਦੇ ਵਧੇਰੇ ਸ਼ਹਿਰੀ ਖੇਤਰ ਦੀ ਅਬਾਦੀ ਲਗਭਗ ੨੦ ਲੱਖ ਹੈ।<ref name="LUZ"/> ਇਸਦੀ ਜਲਵਾਯੂ ਸੰਜਮੀ ਸਮੁੰਦਰੀ ਹੈ ਜਿੱਥੇ ਨਿੱਘੀਆਂ ਗਰਮੀਆਂ ਅਤੇ ਠੰਡੀਆਂ ਸਰਦੀਆਂ ਆਉਂਦੀਆਂ ਹਨ। ਪ੍ਰਾਗ ਦਾ ਪਹਿਲੀ ਵਾਰ ਤੋਲੇਮੇਓਸ ਦੇ ਨਕਸ਼ੇ ਉੱਤੇ ਕਸੂਰਗਿਸ, ਇੱਕ ਜਰਮੇਨੀ ਸ਼ਹਿਰ, ਵਜੋਂ ਜ਼ਿਕਰ ਕੀਤਾ ਗਿਆ ਹੈ।
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਯੂਰਪੀ ਦੇਸ਼ਾਂ ਦੀਆਂ ਰਾਜਧਾਨੀਆਂ}}
{{ਯੂਰਪੀ ਸੰਘ ਦੀਆਂ ਰਾਜਧਾਨੀਆਂ}}