ਪ੍ਰੋਮੀਥੀਅਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 41:
ਕਹਾਣੀ ਦੇ ਮੁਤਾਬਿਕ ਯੂਨਾਨੀ ਦੇਵ ਮਾਲਾ ਦਾ ਸਭ ਤੋਂ ਬੜਾ ਦੇਵਤਾ ''ਜਿਉਸ'' ਇਨਸਾਨਾਂ ਦੀਆਂ ਬੁਰੀਆਂ ਹਰਕਤਾਂ ਦੀ ਵਜ੍ਹਾ ਨਾਲ ਇਨਸਾਨੀ ਨਸਲ ਨੂੰ ਸਰਦੀ ਨਾਲ ਖ਼ਤਮ ਕਰ ਦੇਣਾ ਚਾਹੁੰਦਾ ਸੀ। ਪ੍ਰੋਮੀਥੀਅਸ ਨੂੰ ਜਦੋਂ ਇਹ ਖ਼ਬਰ ਹੋਈ ਤਾਂ ਉਸ ਨੇ ਇਨਸਾਨਾਂ ਨੂੰ ਬਚਾਉਣ ਦੇ ਲਈ ਸੂਰਜ ਕੋਲੋਂ ਅੱਗ ਚੁਰਾ ਕੇ ਲਿਆ ਕੇ ਦਿੱਤੀ ਅਤੇ ਉਸ ਤੋਂ ਹੋਰ ਅੱਗ ਜਲਾਉਣ ਦਾ ਤਰੀਕਾ ਸਿਖਾਇਆ ਅਤੇ ਇਸ ਤਰ੍ਹਾਂ ਇਨਸਾਨ ਬਚ ਗਿਆ। ''ਜਿਉਸ'' ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਸਨੇ ਪ੍ਰੋਮੀਥੀਅਸ ਦੇ ਸਵਰਗ ਵਿੱਚ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ। ਉਸ ਨੂੰ ਕਕੇਸ਼ੀਅਨ ਪਰਬਤ ਉੱਤੇ ਇੱਕ ਚੱਟਾਨ ਨਾਲ ਬੰਨ੍ਹ ਦੇਣ ਦਾ ਹੁਕਮ ਦਿੱਤਾ। ਅਤੇ ਉਸ ਉੱਤੇ ਇੱਕ ਗਿੱਧ ਛੱਡ ਦਿੱਤੀ ਜੋ ਉਸਦੇ ਜਿਗਰ ਨੂੰ ਖਾ ਜਾਂਦੀ ਪਰ ਅਗਲੇ ਦਿਨ ਉਸ ਦਾ ਜਿਗਰ ਫਿਰ ਠੀਕ ਹੋ ਜਾਂਦਾ। ਅਤੇ ਅਗਲੇ ਦਿਨ ਗਿੱਧ ਫਿਰ ਆਉਂਦੀ ਅਤੇ ਉਸਦੇ ਜਿਗਰ ਨੂੰ ਖਾ ਜਾਂਦੀ।
 
==ਹਵਾਲੇ==
{{ਅੰਤਕਾ}}
{{ਹਵਾਲੇ}}
 
[[ਸ਼੍ਰੇਣੀ:ਯੂਨਾਨੀ ਮਿਥਿਹਾਸ]]