ਮਹਾਂਦੇਵੀ ਵਰਮਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 36:
'''ਮਹਾਦੇਵੀ ਵਰਮਾ''' ([[ਹਿੰਦੀ]]: महादेवी वर्मा, 26 ਮਾਰਚ 1907 - 11 ਸਤੰਬਰ 1987) ਹਿੰਦੀ ਦੀਆਂ ਸਭ ਤੋਂ ਜਿਆਦਾ ਪ੍ਰਤਿਭਾਸ਼ੀਲ ਕਵਿਤਰੀਆਂ ਵਿੱਚੋਂ ਇੱਕ ਹੈ। ਉਹ ਹਿੰਦੀ ਸਾਹਿਤ ਵਿੱਚ ਛਾਇਆਵਾਦੀ ਯੁੱਗ ਦੇ ਚਾਰ ਪ੍ਰਮੁੱਖ ਸਤੰਭਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਆਧੁਨਿਕ ਹਿੰਦੀ ਦੀਆਂ ਸਭ ਤੋਂ ਸਜੀਵ ਕਵਿਤਰੀਆਂ ਵਿੱਚੋਂ ਇੱਕ ਹੋਣ ਦੇ ਕਾਰਨ ਉਸ ਨੂੰ ਆਧੁਨਿਕ ਮੀਰਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।<ref>[http://literaryindia.com/Literature/Indian-Authors/mahadevi-verma.html Mahadevi Verma: Modern Meera]</ref> ਕਵੀ ਨਿਰਾਲਾ ਨੇ ਉਸ ਨੂੰ “ਹਿੰਦੀ ਦੇ ਵਿਸ਼ਾਲ ਮੰਦਰ ਦੀ ਸਰਸਵਤੀ” ਵੀ ਕਿਹਾ ਹੈ। ਮਹਾਦੇਵੀ ਨੇ ਆਜ਼ਾਦੀ ਦੇ ਪਹਿਲੇ ਦਾ ਭਾਰਤ ਵੀ ਵੇਖਿਆ ਅਤੇ ਉਸਦੇ ਬਾਅਦ ਦਾ ਵੀ। ਉਹ ਉਨ੍ਹਾਂ ਕਵੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਵਿਆਪਕ ਸਮਾਜ ਵਿੱਚ ਕੰਮ ਕਰਦੇ ਹੋਏ ਭਾਰਤ ਦੇ ਅੰਦਰ ਮੌਜੂਦ ਹਾਹਾਕਾਰ, ਰੁਦਨ ਨੂੰ ਵੇਖਿਆ, ਪਰਖਿਆ ਅਤੇ ਕਰੁਣ ਹੋਕੇ ਹਨੇਰੇ ਨੂੰ ਦੂਰ ਕਰਨ ਵਾਲੀ ਦ੍ਰਿਸ਼ਟੀ ਦੇਣ ਦੀ ਕੋਸ਼ਿਸ਼ ਕੀਤੀ। ਨਾ ਕੇਵਲ ਉਸ ਦੀ ਕਵਿਤਾ ਸਗੋਂ ਉਸ ਦੇ ਸਾਮਾਜ ਸੁਧਾਰ ਦੇ ਕਾਰਜ ਅਤੇ ਔਰਤਾਂ ਦੇ ਪ੍ਰਤੀ ਚੇਤਨਾ ਭਾਵ ਵੀ ਇਸ ਦ੍ਰਿਸ਼ਟੀ ਤੋਂ ਪ੍ਰਭਾਵਿਤ ਰਹੇ।
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਅਧਾਰ}}
{{ਗਿਆਨਪੀਠ ਇਨਾਮ ਜੇਤੂ}}
 
[[Categoryਸ਼੍ਰੇਣੀ:ਲੇਖਕ]]
[[Categoryਸ਼੍ਰੇਣੀ:ਸਾਹਿਤ ਅਕਾਦਮੀ ਸਨਮਾਨ ਜੇਤੂ]]
[[Categoryਸ਼੍ਰੇਣੀ:ਗਿਆਨਪੀਠ ਇਨਾਮ ਜੇਤੂ]]
 
[[ਸ਼੍ਰੇਣੀ:ਹਿੰਦੀ ਕਵੀ]]
[[ਸ਼੍ਰੇਣੀ:ਗਿਆਨਪੀਠ]]