ਮਾਂ ਦਾ ਦੁੱਧ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 70:
ਮਾਂ ਦਾ ਪਹਿਲੇ ਦੋ-ਤਿੰਨ ਦਿਨ ਉਤਰਨ ਵਾਲਾ ਦੁੱਧ ਪੌਸ਼ਟਿਕ ਤੱਤਾਂ ਭਰਪੂਰ ਬੱਚੇ ਨੂੰ ਜਰੂਰ ਪਿਲਾਉ। ਇਹ ਦੁੱਧ ਕੈਰੋਟੀਨ ਅਤੇ ਵਿਟਾਮਿਨ ਏ, ਡੀ, ਈ ਅਤੇ ਕੇ ਦੀ ਚੋਖੀ ਮਾਤਰਾ ਹੁੰਦੀ ਹੈ ਜਿਹੜੀ ਕਿ ਬੱਚਿਆਂ ਨੂੰ ਰੋਗਾਂ ਤੋਂ ਬਚਾਉਣ ਵਿੱਚ ਮਦਦ ਕਰਦੀ ਹੈ। ਬੱਚੇ ਨੂੰ ਪੈਦਾ ਹੁੰਦਿਆਂ ਹੀ ਛੇ ਮਹੀਨੇ ਤੱਕ ਮਾਂ ਦਾ ਦੁੱਧ ਪਿਲਾਈਏ ਅਤੇ ਛੇ ਮਹੀਨੇ ਬਾਅਦ ਦੁੱਧ ਦੇ ਨਾਲ ਨਾਲ ਉਪਰਲਾ ਭੋਜਨ ਦੇਣਾ ਸ਼ੁਰੂ ਕਰੀਏ ਤਾਂ ਕੁਪੋਸ਼ਣ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਦਮਾ, ਅਲਰਜੀ, ਦਸਤ ਅਤੇ ਨਮੂਨੀਆ ਆਦਿ ਬਿਮਾਰੀਆਂ ਤੋਂ ਬਚਾਉਂਦਾ ਹੈ। ਬੱਚੇ ਦੇ ਦਿਮਾਗ ਨੂੰ ਤੇਜ਼ ਕਰਦਾ ਹੈ ਅਤੇ ਬੱਚੇ ਨੂੰ ਆਸਾਨੀ ਨਾਲ ਪੱਚ ਜਾਂਦਾ ਹੈ। ਬੱਚਿਆਂ ਨੂੰ ਦੁੱਧ ਪਲਾਉਣ ਨਾਲ ਮਾਂਵਾਂ ਦਾ ਛਾਤੀ ਅਤੇ ਅੰਡੇਦਾਨੀ ਦੇ ਕੈਂਸਰ ਤੋਂ ਬਚਾਅ ਰਹਿੰਦਾ ਹੈ ਅਤੇ ਦੂਜੇ ਬੱਚੇ ਵਿੱਚ ਅੰਦਰ ਰੱਖਣ ਵਿੱਚ ਮਦਦ ਕਰਦਾ ਹੈ। ਨੋਕਰੀ ਪੇਸ਼ਾਂ ਮਾਂਵਾਂ ਆਪਣਾ ਦੁੱਧ ਕੱਢ ਕੇ ਰੱਖ ਸਕਦੀਆਂ ਹਨ ਜੋ ਕਿ ਉਸਦੀ ਗੈਰ ਹਾਜ਼ਰੀ ਵਿੱਚ ਬੱਚੇ ਨੂੰ ਪਿਲਾਇਆ ਜਾ ਸਕਦਾ ਹੈ। ਮਾਂ ਦਾ ਕੱਢਿਆ ਹੋਇਆ ਦੁੱਧ 8 ਘੰਟੇ ਤੱਕ ਖਰਾਬ ਨਹੀਂ ਹੁੰਦਾ।
 
==ਹਵਾਲੇ==
{{ਹਵਾਲੇ}}