ਮਾਈਕਲ ਜੈਕਸਨ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ clean up, removed: ==ਹਵਾਲੇ== using AWB
ਛੋ clean up using AWB
ਲਾਈਨ 21:
'''ਮਾਈਕਲ ਜੈਕਸਨ''' (29 ਅਗਸਤ 1958 – 25 ਜੂਨ 2009)<ref>{{cite web | url=http://www.biography.com/people/michael-jackson-38211 | title=Biography.com | accessdate=2 February 2014}}</ref> ਇੱਕ [[ਅਮਰੀਕੀ ਲੋਕ|ਅਮਰੀਕੀ]] [[ਗਾਇਕ]]-[[ਗੀਤਕਾਰ]], [[ਡਾਂਸਰ]], [[ਵਪਾਰੀ]] ਅਤੇ [[ਸਮਾਜ ਸੇਵਕ]] ਸੀ। ਮਾਈਕਲ, ਜੈਕਸਨ ਦੰਪਤੀ ਦੀ ਸੱਤਵੀਂ ਔਲਾਦ ਸੀ, ਜਿਸ ਨੇ ਸਿਰਫ ਗਿਆਰਾਂ ਸਾਲ ਦੀ ਉਮਰ ਵਿੱਚ ਹੀ ਪੇਸ਼ਾਵਰਾਨਾ ਗਾਇਕੀ ਸ਼ੁਰੂ ਕਰ ਦਿੱਤੀ ਸੀ। ਉਸ ਸਮੇਂ ਉਹ ਜੈਕਸਨ-5 ਸਮੂਹ ਦਾ ਮੈਂਬਰ ਹੋਇਆ ਕਰਦਾ ਸੀ। 1971 ਵਿੱਚ ਉਸ ਨੇ ਆਪਣਾ ਵਿਅਕਤੀਗਤ ਕੈਰੀਅਰ ਅਰੰਭ ਕੀਤਾ, ਹਾਲਾਂਕਿ ਉਸ ਸਮੇਂ ਵੀ ਉਹ ਗਰੁਪ ਮੈਂਬਰ ਸੀ। ਜੈਕਸਨ ਨੇ ਗਾਇਕੀ ਦੀ ਦੁਨੀਆ ਵਿੱਚ ਜਲਦੀ ਹੀ ਆਪਣਾ ਸਿੱਕਾ ਜਮਾ ਲਿਆ ਅਤੇ ਕਿੰਗ ਆਫ ਪਾਪ ਦੇ ਨਾਮ ਨਾਲ ਪ੍ਰਸਿੱਧ ਹੋ ਗਿਆ। ਉਨ੍ਹਾਂ ਦੀਆਂ ਸਭ ਤੋਂ ਜਿਆਦਾ ਵਿਕਰੀ ਵਾਲੀਆਂ ਅਲਬਮਾਂ ਵਿੱਚ, ਆਫ ਦ ਵਾਲ (1979), ਬੈਡ (1987), ਡੈਂਜਰਸ (1991), ਅਤੇ ਹਿਸਟਰੀ (1995) ਪ੍ਰਮੁੱਖ ਹਨ। ਹਾਲਾਂਕਿ 1982 ਵਿੱਚ ਜਾਰੀ ਥਰਿਲਰ ਉਨ੍ਹਾਂ ਦੀ ਹੁਣ ਤੱਕ ਸਭ ਤੋਂ ਜਿਆਦਾ ਵਿਕਣ ਵਾਲੀ ਅਲਬਮ ਮੰਨੀ ਜਾਂਦੀ ਹੈ।
 
==ਹਵਾਲੇ==
{{ਹਵਾਲੇ}}