ਮੰਗੂ ਰਾਮ ਮੁਗੋਵਾਲੀਆ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Charan Gill ਨੇ ਸਫ਼ਾ ਮੰਗੂ ਰਾਮ ਮੂਗੋਵਾਲੀਆ ਨੂੰ ਮੰਗੂ ਰਾਮ ਮੁਗੋਵਾਲੀਆ ’ਤੇ ਭੇਜਿਆ
ਛੋ clean up using AWB
ਲਾਈਨ 11:
|successor =
|birth_date = {{birth date|1886|1|14|df=y}}
|birth_place = [[ਮੂਗੋਵਾਲ]], [[ਹੁਸ਼ਿਆਰਪੁਰ]], [[ਪੰਜਾਬ, ਭਾਰਤ | ਪੰਜਾਬ ]], [[ਬਰਤਾਨਵੀ ਰਾਜ]] <small>(ਹੁਣ [[ਭਾਰਤ]])</small>
|death_date = {{death date and age|1980|4|22|1886|1|14|df=y}}
|death_place =
ਲਾਈਨ 25:
ਬਾਬੂ ਮੰਗੂਰਾਮ ਮੁਗੋਵਾਲੀਆ ਦਾ ਜਨਮ 14 ਜਨਵਰੀ, 1886 ਨੂੰ ਬਰਤਾਨਵੀ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਮਾਹਿਲਪੁਰ ਦੇ ਨੇੜੇ, ਪਿੰਡ ਮੁਗੋਵਾਲ ਵਿਖੇ ਪਿਤਾ ਹਰਨਾਮ ਦਾਸ ਅਤੇ ਮਾਤਾ ਅਤਰੀ ਦੇ ਘਰ ਹੋਇਆ । ਉਹ ਅਜੇ ਤਿੰਨ ਸਾਲ ਦੇ ਹੀ ਹੋਏ ਸਨ ਕਿ ਉਸਦੀ ਮਾਂ ਦੀ ਮੌਤ ਹੋ ਗਈ। ਪੜ੍ਹਾਈ ਦੀ ਸ਼ੁਰੁਆਤ ਪਿੰਡ ਵਿੱਚ ਹੀ ਇੱਕ ਸਾਧੂ ਕੋਲ ਕੀਤੀ ਅਤੇ 6 ਕੁ ਮਹੀਨਿਆਂ ਬਾਅਦ ਉਹ ਆਪਣੇ ਪਿਤਾ ਨਾਲ ਦੇਹਰਾਦੂਨ ਚਲਿਆ ਗਿਆ। ਉਥੇ ਮੰਗੂਰਾਮ ਪਿੰਡ ਚੂੜਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਨ ਲੱਗ ਪਿਆ, ਪਰ ਇੱਕ ਸਾਲ ਬਾਅਦ ਵਾਪਸ ਪਿੰਡ ਆਕੇ ਖਾਲਸਾ ਸਕੂਲ ਮਾਹਿਲਪੁਰ ਵਿੱਚ ਪੜ੍ਹਨ ਲੱਗ ਪਿਆ।<ref>http://www.suhisaver.org/index.php?cate=2&&tipid=907</ref>
 
==ਹਵਾਲੇ==
 
{{ਹਵਾਲੇ}}