ਰੌਬਰਟ ਫ਼ਰੌਸਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 16:
}}
 
'''ਰੌਬਰਟ ਲੀ ਫਰੌਸਟ''' (26 ਮਾਰਚ 1874&nbsp;– 29 ਜਨਵਰੀ 1963) ਇੱਕ ਅਮਰੀਕੀ ਕਵੀ ਸੀ। ਅਮਰੀਕਾ ਵਿਚ ਪ੍ਰਕਾਸ਼ਿਤ ਹੋਣ ਤੋਂ ਪਹਿਲਾਂ ਉਸ ਦਾ ਕੰਮ ਇੰਗਲੈਂਡ ਵਿੱਚ ਪ੍ਰਕਾਸ਼ਿਤ ਹੋਇਆ ਸੀ। ਦਿਹਾਤੀ ਜੀਵਨ ਦੇ ਯਥਾਰਥਕ ਕਾਵਿ-ਚਿਤਰਣ ਲਈ ਅਤੇ ਆਮ ਬੋਲਚਾਲ ਦੀ ਅਮਰੀਕੀ ਬੋਲੀ ਉੱਤੇ ਉਸ ਦੇ ਅਧਿਕਾਰ ਕਾਰਨ ਉਸ ਦੀ ਤਕੜੀ ਤਾਰੀਫ਼ ਹੋਈ।<ref name=britannica>{{cite encyclopedia | encyclopedia= Encyclopædia Britannica | title=Robert Frost | url=http://www.britannica.com/eb/article-9035504/Robert-Frost | edition=Online edition | year=2008 | publisher= | accessdate=2008-12-21}}</ref> ਸ਼ੁਰੂ ਵੀਹਵੀਂ ਸਦੀ ਦੇ [[ਨਿਊ ਇੰਗਲੈਂਡ]] ਦੀ ਦਿਹਾਤੀ ਜ਼ਿੰਦਗੀ ਦਾ ਉਸਦੀਆਂ ਲਿਖਤਾਂ ਵਿੱਚ ਵਾਰ ਵਾਰ ਜ਼ਿਕਰ ਆਉਂਦਾ ਹੈ, ਜਿਸ ਰਾਹੀਂ ਉਸਨੇ ਗੁੰਝਲਦਾਰ ਸਮਾਜਿਕ ਅਤੇ ਦਾਰਸ਼ਨਿਕ ਥੀਮਾਂ ਦਾ ਮੁਆਇਨਾ ਕੀਤਾ ਹੈ। ਵੀਹਵੀਂ ਸਦੀ ਦੇ ਮਸ਼ਹੂਰ ਅਤੇ ਪਰਖੇ ਅਤੇ ਮਾਣਮੱਤੇ ਅਮਰੀਕੀ ਕਵੀਆਂ ਵਿੱਚੋਂ ਇੱਕ,<ref name="Stine 1983 110">Contemporary Literary Criticism. Ed. Jean C. Stine, Bridget Broderick, and Daniel G. Marowski. Vol. 26. Detroit: Gale Research, 1983. p110</ref> ਫ਼ਰੌਸਟ ਨੂੰ ਉਸਦੇ ਜੀਵਨ-ਕਾਲ ਦੌਰਾਨ ਅਨੇਕ ਵਾਰ ਸਨਮਾਨਿਤ ਕੀਤਾ ਗਿਆ।
 
==ਹਵਾਲੇ==
{{ਹਵਾਲੇ}}