ਵਾਰਤਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 3:
ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹੁੰਦੇ ਹਨ; ਪਰ ਵਾਰਤਕ ਲਈ ਸਹਿਜ ਭਾਸ਼ਾ ਤੇ ਸਰਲ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ। ਵਾਰਤਕ, ਛੰਦ, ਤੁਕਾਂਤ ਮੇਲ ਦੀ ਬਜਾਏ, ਪੂਰੇ ਵਿਆਕਰਣ ਵਾਕ ਵਰਤਕੇ, ਪੈਰਿਆਂ ਦਾ ਗਠਨ ਕਰਦੀ ਹੈ ਅਤੇ ਸੁਹਜ ਦੀ ਅਪੀਲ ਨੂੰ ਨਜ਼ਰਅੰਦਾਜ਼ ਕਰਦੀ ਹੈ। ਕੁਝ ਵਾਰਤਕ ਰਚਨਾਵਾਂ ਵਿੱਚ ਛੰਦ ਤੇ ਤੁਕਾਂਤ ਜਾਂ ਕਾਵਿਕ ਅੰਸ਼ਾਂ ਦੀ ਰੈਲ ਹੁੰਦੀ ਹੈ ਅਤੇ ਸੁਚੇਤ ਤੌਰ ਤੇ ਦੋਨੋਂ ਸਾਹਿਤਕ ਸ਼ੈਲੀਆਂ ਦਾ ਮਿਸ਼ਰਣ ਕੀਤਾ ਗਿਆ ਹੁੰਦਾ ਹੈ। ਅਜਿਹੀ ਸ਼ੈਲੀ ਨੂੰ ਗੱਦ ਕਵਿਤਾ ਵਜੋਂ ਜਾਣਿਆ ਜਾਂਦਾ ਹੈ।
 
==ਹਵਾਲੇ==
{{ਹਵਾਲੇ}}