ਵਿਲੀਅਮ ਸ਼ੇਕਸਪੀਅਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋ clean up using AWB
ਲਾਈਨ 32:
ਸ਼ੇਕਸਪੀਅਰ ਨੇ ਆਪਣੀਆਂ ਵਧੇਰੇ ਮਸ਼ਹੂਰ ਰਚਨਾਵਾਂ 1589 ਅਤੇ 1613 ਦੇ ਵਿਚਕਾਰ ਰਚੀਆਂ। ਉਹਨਾਂ ਦੇ ਸ਼ੁਰੂਆਤੀ ਨਾਟਕ ਮੁੱਖ ਤੌਰ 'ਤੇ ਕਮੇਡੀਆਂ ਅਤੇ ਇਤਿਹਾਸ ਸਨ ਅਤੇ ਇਹ ਇਨ੍ਹਾਂ ਵਿਧਾਵਾਂ ਵਿੱਚ ਮਿਲਦੀਆਂ ਸਭ ਤੋਂ ਵਧੀਆ ਰਚਨਾਵਾਂ ਵਿੱਚ ਗਿਣੀਆਂ ਜਾਂਦੀਆਂ ਹਨ। ਫਿਰ 1608 ਤੱਕ ਉਹਨਾਂ ਨੇ ਮੁੱਖ ਤੌਰ 'ਤੇ ਤਰਾਸਦੀਆਂ ਲਿਖੀਆਂ, ਜਿਨ੍ਹਾਂ ਵਿੱਚ ਅੰਗਰੇਜ਼ੀ ਭਾਸ਼ਾ ਦੀਆਂ ਸਭ ਤੋਂ ਵਧੀਆ ਰਚਨਾਵਾਂ ਵਿੱਚ ਸ਼ਾਮਲ "[[ਹੈਮਲੇਟ]]", ''[[ਮੈਕਬੈਥ]]'', "[[ਕਿੰਗ ਲੀਅਰ]]", ਅਤੇ "[[ਉਥੈਲੋ]]" ਵੀ ਹਨ। ਆਪਣੇ ਆਖਰੀ ਪੜਾਅ ਵਿਚ, ਉਹਨਾਂ ਨੇ ਟ੍ਰੈਜੀ-ਕਮੇਡੀਆਂ ਲਿਖੀਆਂ, ਜਿਨ੍ਹਾਂ ਨੂੰ ਰੋਮਾਂਸ ਦੇ ਤੌਰ 'ਤੇ ਵੀ ਜਾਣਿਆ ਜਾਂਦਾ ਹੈ, ਅਤੇ ਹੋਰ ਨਾਟਕਕਾਰਾਂ ਨਾਲ ਮਿਲਕੇ ਕੰਮ ਕੀਤਾ।
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਅਧਾਰ}}