ਸਣ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 1:
[[ਤਸਵੀਰ:Crotalaria juncea Da220020.JPG|thumbnail]]
 
'''ਸਣ''' <ref> http://punjabipedia.org/topic.aspx?txt=ਸਣ </ref> ਬਨਸਪਤੀ ਵਿਗਿਆਨਕ ਨਾਮ Crotalaria juncea ਇਕ ਤਪਤ ਖੰਡੀ ਏਸ਼ੀਆ ਦਾ legume ਪ੍ਰ੍ਵਾਰ ਦਾ ਪੌਧਾ ਹੈ।ਇਸ ਨੂੰ ਹਰੀ ਖਾਧ ਤੇ ਪਸ਼ੂਆਂ ਦੀ ਖੁਰਾਕ ਦਾ ਵੱਡਾ ਸ੍ਰੋਤ ਜਾਣਿਆ ਜਾਂਦਾ ਹੈ। ਇਸ ਦਾ ਵਾਣ ਬਾਇਓ ਬਾਲਣ ਦੇ ਕੰਮ ਵੀ ਆਂਦਾ ਹੈ। ਇਸ ਦਾ ਰੇਸ਼ਾ ਇਸ ਦੇ ਤਨੇ ਦੇ ਛਿਲਕੇ ਨੂੰ ਪਾਣੀ ਵਿਚ ਡਬੋ ਕੇ ਗਾਲ ਕੇ ਕਢਿਆ ਜਾਂਦਾ ਹੈ ਜਿਸ ਦਾ ਵਾਣ ਵੱਟ ਕੇ ਰੱਸੇ ਆਦਿ ਬਣਾਏ ਜਾਂਦੇ ਹਨ। ਸਣ ਸਾਉਣੀ ਦੀ ਮਹੱਤਵ ਪੂਰਣ ਫਸਲ ਹੈ।ਅੱਜਕਲ ਪੰਜਾਬ ਵਿਚ ਝੋਨੇ ਦੇ ਬਦਲ ਵਿਚ ਇਸ ਦੀ ਬਿਜਾਈ ਦੀ ਬਹੁਤ ਵਕਾਲਤ ਕੀਤੀ ਜਾ ਰਹੀ ਹੈ। <ref>http://www.panjabitimes.com/news/23164-ਖੇਤੀ-ਮਾਹਿਰਾਂ-ਵੱਲੋਂ-ਜੰਤਰ-ਸਣ-ਤੇ-ਗੁਆਰਾ-ਬੀਜਣ-ਦੀ-ਸਿਫ਼ਾਰਸ਼.aspx </ref>
==ਹਵਾਲੇ==
{{ਅੰਤਕਾ}}
{{ਹਵਾਲੇ}}
==ਬਾਹਰੀ ਕੜੀ==
http://www.srigranth.org/servlet/gurbani.dictionary