ਸਦਾ ਕੌਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 9:
[[ਲਹੌਰ]] ਦੇ ਵਾਸੀਆਂ ਨੇ ਜਦੋਂ ਭੰਗੀ ਮਿਸਲ ਤੋਂ ਤੰਗ ਆ ਕੇ ਰਣਜੀਤ ਸਿੰਘ ਤੇ ਸਦਾ ਕੌਰ ਨੂੰ ਲਹੌਰ ਤੇ ਮੱਲ ਮਾਰਨ ਲਈ ਸਦਾ ਭੇਜਿਆ ਤਾਂ ਸਦਾ ਕੌਰ ਨੇ ਰਣਜੀਤ ਨੂੰ ਕਿਹਾ ਕਿ ਜਿਹੜਾ ਲਹੌਰ ਦਾ ਮਾਲਿਕ ਹੁੰਦਾ ਏ ਉਹ ਫ਼ਿਰ ਸਾਰੇ ਪੰਜਾਬ ਦਾ ਮਾਲਿਕ ਹੋ ਜਾਂਦਾ ਹੈ। 7 ਜੁਲਾਈ 1799 ਨੂੰ 25 ਹਜ਼ਾਰ ਫ਼ੌਜ ਨਾਲ਼ ਰਣਜੀਤ ਸਿੰਘ ਤੇ ਸਦਾ ਕੌਰ ਨੇ ਲਹੌਰ ਤੇ ਹੱਲਾ ਬੋਲਿਆ। ਲਹੌਰੀਆਂ ਨੇ ਉਨ੍ਹਾਂ ਲਈ ਸ਼ਹਿਰ ਦੇ ਬੂਹੇ ਖੋਲ ਦਿੱਤੇ। ਰਣਜੀਤ ਸਿੰਘ ਲੁਹਾਰੀ ਗੇਟ ਵੱਲੋਂ ਅਤੇ ਸਦਾ ਕੌਰ ਦਿੱਲੀ ਗੇਟ ਵੱਲੋਂ ਅੰਦਰ ਦਾਖਲ ਹੋਈ। ਸਦਾ ਕੌਰ ਨੇ 1801 ਵਿੱਚ ਰਣਜੀਤ ਸਿੰਘ ਨੂੰ ਪੰਜਾਬ ਦਾ ਮਹਾਰਾਜਾ ਬਣਾ ਦਿੱਤਾ। ਅੰਮ੍ਰਿਤਸਰ, ਚਨਿਓਟ, ਕਸੂਰ, ਅਟਕ ਹਜ਼ਾਰਾ ਦੀਆਂ ਲੜਾਈਆਂ ਸਮੇਂ ਉਹ ਰਣਜੀਤ ਸਿੰਘ ਨਾਲ਼ ਸੀ। 1807 ਵਿੱਚ ਜਦੋਂ ਰਣਜੀਤ ਸਿੰਘ ਨੇ ਦੂਜਾ ਵਿਆਹ ਕਰਵਾ ਲਿਆ ਤਾਂ ਇਹ ਗੱਲ ਸਦਾ ਕੌਰ ਨੂੰ ਚੰਗੀ ਨਾਂ ਲੱਗੀ। ਉਨ੍ਹਾਂ ਦੇ ਸੰਬੰਧ ਟੁੱਟਣ ਤੇ ਆ ਗਏ। ਸਦਾ ਕੌਰ ਆਪਣੀ ਮਿਸਲ ਦੀ ਆਪ ਰਾਣੀ ਬਣਨ ਦਾ ਸੋਚਣ ਲੱਗ ਗਈ। ਮਹਾਰਾਜਾ ਨੇ ਉਸਨੂੰ ਨਜ਼ਰਬੰਦ ਕਰ ਦਿੱਤਾ। ਸਦਾ ਕੌਰ 1832 ਚ ਲਹੌਰ ਵਿੱਚ ਮਰੀ।
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਅਧਾਰ}}