ਸਵਾਮੀ ਵਿਵੇਕਾਨੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 31:
ਕੋਸੀਪੁਰ ਆਸ਼ਰਮ ਵਿਖੇ ਨਰੇਂਦਰ ਜੀ ਨੇ [[ਸਵਾਮੀ ਰਾਮ ਕ੍ਰਿਸ਼ਨ]] ਜੀ ਤੋਂ 'ਨਿਰਵਿਕਲਪ ਸਮਾਧੀ' ਦਾ ਅਨੁਭਵ ਕੁਝ ਦਿਨਾਂ ਤਕ ਕੀਤਾ ਅਤੇ ਉਸ ਕਾਰਨ ਉਨ੍ਹਾਂ ਨੇ ਸਵਾਮੀ ਜੀ ਵਾਂਗ ਸੰਨਿਆਸੀ ਬਣਨ ਦਾ ਨਿਸ਼ਚਾ ਕਰ ਲਿਆ। ਸੰਨ 1885 ਵਿੱਚ [[ਸਵਾਮੀ ਰਾਮ ਕ੍ਰਿਸ਼ਨ]] ਜੀ ਨੂੰ 'ਗਲੇ ਦਾ ਨਾਸੂਰ' ਦਾ ਰੋਗ ਹੋ ਗਿਆ। ਉਨ੍ਹੀਂ ਦਿਨੀਂ ਕੁਝ ਹੋਰ ਭਗਤਾਂ ਸਮੇਤ ਨਰੇਂਦਰ ਜੀ ਨੇ ਵੀ ਸਵਾਮੀ ਜੀ ਤੋਂ ਦੀਖਿਆ ਲੈ ਕੇ ਸੰਨਿਆਸੀਆਂ ਵਾਲੇ ਭਗਵੇਂ ਕੱਪੜੇ ਧਾਰਨ ਕਰ ਲਏ। 16 ਅਗਸਤ 1886 ਨੂੰ ਆਪਣੇ ਅਕਾਲ ਚਲਾਣੇ ਤੋਂ ਕੁਝ ਸਮੇਂ ਪਹਿਲਾਂ ਉਨ੍ਹਾਂ ਨੇ ਨਰੇਂਦਰ ਜੀ ਨੂੰ 'ਵਿਵੇਕਾਨੰਦ' ਸੱਦਿਆ ਅਤੇ ਆਖਿਆ ''ਪੁੱਤਰ! ਹੁਣ ਤੂੰ ਮੇਰੇ ਭਗਤ ਸੰਨਿਆਸੀਆਂ ਦਾ ਧਿਆਨ ਰੱਖੀਂ।'' ਇਵੇਂ ਹੀ ਹੋਰ ਸੰਨਿਆਸੀਆਂ ਨੂੰ ਸਮਝਾਇਆ ਕਿ ਮੇਰੇ ਸੁਰਗ ਸਿਧਾਰਨ ਤੋਂ ਬਾਅਦ ਉਹ 'ਵਿਵੇਕਾਨੰਦ' ਨੂੰ ਹੀ ਗੁਰੂ ਵਾਂਗ ਆਦਰ-ਸਨਮਾਨ ਦੇਣ।
==ਸਰਬ ਧਰਮ ਸੰਮੇਲਨ==
[[File:Swami Vivekananda at Parliament of Religions.jpg|thumb | right |250px| [[ਸਵਾਮੀ ਵਿਵੇਕਾਨੰਦ]] ਸ਼ਿਕਾਗੋ ਦੀ ਵਿਸ਼ਵ ਧਰਮ ਮਹਾਸਭਾ, (ਸਤੰਬਰ 1893) ਦੌਰਾਨ ।ਮੰਚ ਤੇ ਬੈਠੇ ਹਨ (ਖੱਬੇ ਤੋਂ ਸੱਜੇ) ਵੀਰਚੰਦ ਗਾਂਧੀ, ਧਰਮਪਾਲ, ਸਵਾਮੀ ਵਿਵੇਕਾਨੰਦ<ref name="Chicago, September, 1893 on the platform">{{cite web|title=Chicago, September, 1893 on the platform|url=http://vivekananda.net/photos/1893-1895TN/pages/chicago-1893-september-plat.htm|publisher=vivekananda.net}}</ref>]]
[[ਅਮਰੀਕਾ]] ਦੇ [[ਸ਼ਿਕਾਗੋ]] ਨਗਰ ਵਿੱਚ 11 ਸਤੰਬਰ ਤੋਂ 27 ਸਤੰਬਰ 1893 ਤਕ ਸੋਲਾਂ ਦਿਨ ਚੱਲਣ ਵਾਲੇ [[ਵਿਸ਼ਵ ਧਰਮ ਸੰਸਦ]] ਦੀ ਖਬਰ ਸਵਾਮੀ ਵਿਵੇਕਾਨੰਦ ਜੀ ਨੇ ਅਖਬਾਰਾਂ ਵਿੱਚ ਪੜ੍ਹੀ। ਇਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਤਾਂ ਨਾ ਕੋਈ ਸੱਦਾ ਪੱਤਰ ਮਿਲਿਆ ਸੀ ਅਤੇ ਨਾ ਹੀ ਉਨ੍ਹਾਂ ਕੋਲ ਉਥੇ ਟਿਕਣ ਦਾ ਕੋਈ ਟਿਕਾਣਾ ਸੀ। ਪ੍ਰਬੰਧਕਾਂ ਨੇ ਫਟਾਫਟ ਅੰਗਰੇਜ਼ੀ ਬੋਲਣ ਵਾਲੇ ਭਗਵੇਂ ਬਸਤਰਾਂ ਵਾਲੇ ਬਿਨ ਬੁਲਾਏ ਮਹਿਮਾਨ ਨੂੰ 'ਜੀ ਆਇਆਂ ਨੂੰ' ਆਖਿਆ ਅਤੇ ਵਿਚਾਰ-ਵਟਾਂਦਰਾ ਕਰਕੇ ਵਿਵੇਕਾਨੰਦ ਜੀ ਨੂੰ ਚਾਰ ਦਿਨ ਬੋਲਣ ਦਾ ਸਮਾਂ ਦਿੱਤਾ।
 
ਲਾਈਨ 52:
4 ਜੁਲਾਈ 1902 ਨੂੰ ਵਿਵੇਕਾਨੰਦ ਜੀ ਨੇ ਸਵੇਰੇ ਨਿੱਤ ਨੇਮ ਕੀਤਾ। ਕਾਲੀ ਮਾਤਾ ਦੀ ਆਰਤੀ ਕੀਤੀ ਅਤੇ ਆਪਣੇ ਗੁਰੂ ਭਾਈ ਸਵਾਮੀ ਪ੍ਰੇਮਾਨੰਦ ਨੂੰ 'ਰਾਮ ਕ੍ਰਿਸ਼ਣ ਮੱਠ' ਦੀ ਉਚਿਤ ਵਿਵਸਥਾ ਲਈ ਨਿਰਦੇਸ਼ ਦਿੱਤਾ। ਫੇਰ ਕੁਝ ਘੰਟਿਆਂ ਬਾਅਦ ਸਦਾ ਲਈ ਅੱਖਾਂ ਮੀਟ ਲਈਆਂ।
 
==ਹਵਾਲੇ==
{{ਅੰਤਕਾ}}
{{ਹਵਾਲੇ}}
 
[[ਸ਼੍ਰੇਣੀ:19ਵੀਂ ਸਦੀ ਦੇ ਦਾਰਸ਼ਨਿਕ]]