ਸਾਈਮਨ ਕਮਿਸ਼ਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 1:
ਗੌਰਮਿੰਟਗੌਰਮਿੰਟ ਆਫ਼ ਇੰਡੀਆ ਐਕਟ 1919 ਦੇ ਭਾਗ ਚੌਰਾਸੀ ਏ ਦੇਤਹਿਤ 1927 ਵਿੱਚ ਬਰਤਾਨਵੀ ਤਾਜ ਵਲੋਂ ਇਕ ਸ਼ਾਹੀ ਫ਼ਰਮਾਨ ਦੇ ਜ਼ਰੀਏ ਬਰਤਾਨਵੀ ਹਿੰਦ ਲਈ ਇਕ ਸੱਤ ਮੈਂਬਰੀ ਸੰਵਿਧਾਨਿਕ ਕਮਿਸ਼ਨ ਮੁਕੱਰਰ ਕੀਤਾ ਗਿਆ ਸੀ। ਉਸ ਵਕਤ ਬਰਤਾਨੀਆ ਵਿੱਚ ਕੰਜ਼ਰਵੇਟਿਵ ਪਾਰਟੀ ਸੱਤਾਧਾਰੀ ਸੀ। ਇਸ ਕਮਿਸ਼ਨ ਦੇ ਚੇਅਰਮੈਨ ਕਿਉਂਕਿ ਸਰ ਜਾਨ ਸਾਈਮਨ ਸਨ ਇਸ ਲਈ ਇਸ ਨੂੰ ਆਮ ਤੌਰ ਪਰ ਸਾਈਮਨ ਕਮਿਸ਼ਨ ਕਹਿੰਦੇ ਹਨ। ਸਾਈਮਨ ਕਮਿਸ਼ਨ ਵਿੱਚ ਸ਼ਾਮਿਲ ਤਮਾਮ ਮੈਂਬਰ ਗੋਰੇ ਅੰਗਰੇਜ਼ ਸਨ। ਇਸੇ ਲਈ ਕਈ ਆਲੋਚਕਾਂ ਨੇ ਇਸਨੂੰ ਗੋਰਾ ਕਮਿਸ਼ਨ ਕਿਹਾ।
 
==ਹਵਾਲੇ==
{{ਹਵਾਲੇ}}