ਸਿਜ਼ੇਰੀਅਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ clean up using AWB
ਲਾਈਨ 30:
==ਸਿਜ਼ੇਰੀਅਨ ਦਾ ਇਤਿਹਾਸ==
[[ਜੂਲੀਅਸ ਸੀਜ਼ਰ]] ਪਹਿਲੇ ਸਿਜ਼ੇਰੀਅਨ ਨਾਲ ਪੈਦਾ ਹੋਇਆ ਸੀ, ਪਰ ਇਸ ਬਾਰੇ ਮਿੱਥਾਂ ਜ਼ਿਆਦਾ ਹਨ। 12ਵੀਂ-13ਵੀਂ ਸਦੀ ’ਚ ਜਦੋਂ ਜਣੇਪੇ ਦੌਰਾਨ ਮਾਂ ਦੇ ਬਚਣ ਦੀ ਸੰਭਾਵਨਾ ਘੱਟ ਹੁੰਦੀ ਸੀ ਤਾਂ ਔਰਤ ਦਾ ਢਿੱਡ ਪਾੜ ਕੇ ਬੱਚੇ ਨੂੰ ਬਾਹਰ ਕੱਢ ਲਿਆ ਜਾਂਦਾ ਸੀ। ਉਸ ਸਮੇਂ ਸਰੀਰ ਨੂੰ ਟਾਂਕੇ ਲਾਉਣ ਦੀ ਕੋਈ ਤਕਨੀਕ ਮੌਜੂਦ ਨਹੀਂ ਸੀ। ਇਸ ਕਰਕੇ ਬੱਚੇ ਦੀ ਜਾਨ ਬਚਾਉਣ ਦੇ ਚੱਕਰ ’ਚ ਔਰਤ ਦੀ ਜਾਨ ਚਲੀ ਜਾਂਦੀ ਸੀ, ਪਰ ਇਸ ਦੇ ਕੋਈ ਪੁਖਤਾ ਸਬੂਤ ਮੌਜੂਦ ਨਹੀਂ ਹਨ। ਵੈਸੇ ਪਹਿਲਾ ਸਿਜ਼ੇਰੀਅਨ 1500 ’ਚ [[ਸਵਿਟਜ਼ਰਲੈਂਡ]] ’ਚ ਰਿਕਾਰਡ ਕੀਤਾ ਗਿਆ, ਜਿੱਥੇ ਇਕ ਸਵਿਸ ਫਾਰਮਰ ਨੇ ਉਪਰੋਕਤ ਤਰੀਕਾ ਹੀ ਅਪਣਾਇਆ ਪਰ ਉਸ ਨੇ ਜਿਸ ਤਰ੍ਹਾਂ ਵੀ ਸੰਭਵ ਹੋਇਆ ਔਰਤ ਦੇ ਟਾਂਕੇ ਲਾ ਦਿੱਤੇ। ਜਿਸ ’ਚ ਜੱਚਾ-ਬੱਚਾ ਬਚ ਗਏ, ਪਰ ਅੱਜ ਬਹੁਤੇ ਮੈਡੀਕਲ ਪੇਸ਼ੇ ਨਾਲ ਜੁੜੇ ਲੋਕ ਇਸ ਗੱਲ ’ਤੇ ਯਕੀਨ ਨਹੀਂ ਕਰਦੇ। 1800 ’ਚ ਡਾਕਟਰ [[ਜੇਮਜ਼ ਬੇਰੀ]] ਨੇ ਪਹਿਲਾ ਸਫਲ ਸਿਜ਼ੇਰੀਅਨ ਕੀਤਾ, ਜਿਸ ਦਾ ਰਿਕਾਰਡ ਮਿਲਦਾ ਹੈ। ਉਸ ਤੋਂ ਬਾਅਦ ਫਰੈਂਚ ਡਾਕਟਰਾਂ ਨੇ ਗੁਲਾਮਾਂ ’ਤੇ ਇਸ ਤਕਨੀਕ ਦੀ ਮੁਹਾਰਤ ਹਾਸਲ ਕਰਨ ਲਈ ਤਜਰਬੇ ਕੀਤੇ।
==ਹਵਾਲੇ==
{{ਅੰਤਕਾ}}
{{ਹਵਾਲੇ}}
{{ਬਿਮਾਰੀਆਂ}}