ਸੁਰ (ਭਾਸ਼ਾ ਵਿਗਿਆਨ): ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਲਾਈਨ 6:
ਇਨ੍ਹਾਂ ਪੰਜਾਂ ਤੋਂ ਇਲਾਵਾ /ਹ/ ਧੁਨੀ ਵੀ ਸ਼ਬਦ ਵਿੱਚ ਆਪਣੇ ਸਥਾਨ ਅਨੁਸਾਰ ਸੁਰ ਵਿੱਚ ਬਦਲ ਜਾਂਦੀ ਹੈ। ਉਦਹਾਰਣ ਦੇ ਤੌਰ ਤੇ ਜਦੋਂ /ਘ/ ਧੁਨੀ ਸ਼ਬਦ ਦੇ ਸ਼ੁ੍ਰੂ ਵਿੱਚ ਆਉਦੀਂ ਹੈ ਤਾਂ ਇਸਦੀ ਅਵਾਜ਼ /ਕ/ ਦੇ ਨੇੜੇ ਹੁੰਦੀ ਹੈ ਅਤੇ ਇਸ ਨਾਲ ਇੱਕ ਡਿੱਗਦੀ ਸੁਰ ਦੀ ਵਰਤੋਂ ਕੀਤੀ ਜਾਂਦੀ ਹੈ ਜਿਵੇਂ 'ਘੋੜਾ' ਸ਼ਬਦ ਵਿੱਚ /ਕ/ ਨਾਲ ਇੱਕ ਡਿੱਗਦੀ ਸੁਰ ਹੈ। ਇਸ ਤਰ੍ਹਾਂ ਇਸ ਸ਼ਬਦ ਦੀ ਆਈ ਪੀ ਏ ਪੇਸ਼ਕਾਰੀ ""/kòɽa/"" ਹੋਵੇਗੀ। ਜੇਕਰ ਅਸੀਂ ਇਸ ਵਿੱਚੋਂ ਇਸਦੀ ਡਿੱਗਦੀ ਉਠਦੀ ਸੁਰ ਨੂੰ ਹਟਾ ਦਈਏ ਤਾਂ ਇਸਦਾ ਉਚਾਰ ""ਕੋੜਾ"" ਹੋ ਜਾਵੇਗਾ ਅਤੇ ਜੇਕਰ ਅਸੀਂ /ਕ/ ਧੁਨੀ ਦੇ ਬਾਅਦ ਚੜ੍ਹਦੀ ਸੁਰ ਦੀ ਵਰਤੋਂ ਕਰੀਏ ਤਾਂ ਇਸ ਦਾ ਉਚਾਰਣ ""ਕੋਹੜਾ"" ਹੋ ਜਾਵੇਗਾ। ਇਸ ਨੂੰ ਆਈ ਪੀ ਏ ਵਿੱਚ ""/kóɽa/"" ਲਿਖਿਆ ਜਾਵੇਗਾ।
 
==ਹਵਾਲੇ==
{{ਅੰਤਕਾ}}
{{ਹਵਾਲੇ}}
{{ਅਧਾਰ}}