ਵਿਸ਼ਵ ਸਿਹਤ ਸੰਸਥਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 5:
==ਰਿਪੋਰਟਾਂ==
'''ਵਿਸ਼ਵ ਸਿਹਤ ਸੰਗਠਨ''' ਦੀ ਇੱਕ ਤਾਜ਼ਾ ਰਿਪੋਰਟ ਅਨੁਸਾਰ ਜੇਕਰ ਦਿਲ ਦੇ ਰੋਗ, [[ਕੈਂਸਰ]], [[ਡਾਇਬਟੀਜ਼]] ਅਤੇ ਹੋਰ ਘਾਤਕ ਰੋਗਾਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਜਾਂ ਇਨ੍ਹਾਂ ਦੇ ਖਾਤਮੇ ਲਈ ਕਾਰਗਰ ਉਪਾਅ ਨਹੀਂ ਕੀਤੇ ਗਏ ਤਾਂ ਅਗਲੇ ਦਸ ਵਰ੍ਹਿਆਂ 'ਚ ਇਨ੍ਹਾਂ ਬਿਮਾਰੀਆਂ ਨਾਲ ਲੱਗਭੱਗ ਪੌਣੇ ਚਾਰ ਕਰੋੜ ਲੋਕਾਂ ਦੀ ਮੌਤ ਹੋ ਸਕਦੀ ਹੈ। '''ਵਿਸ਼ਵ ਸਿਹਤ ਸੰਗਠਨ''' ਦੀ ਇਕ ਰਿਪੋਟ ਅਨੁਸਾਰ ਇਸ ਸੰਬੰਧ 'ਚ ਭਾਰਤ ਦੀ ਜੋ ਤਸਵੀਰ ਸਾਹਮਣੇ ਆਈ ਹੈ, ਉਸ ਵਿੱਚ 24 ਫੀਸਦੀ ਮੌਤਾਂ ਦਿਲ ਦੇ ਰੋਗਾਂ, 6 ਫੀਸਦੀ ਕੈਂਸਰ, 11 ਫੀਸਦੀ ਸਾਹ ਸੰਬੰਧੀ ਤੇ 2 ਫੀਸਦੀ ਸ਼ੂਗਰ ਤੇ 10 ਫੀਸਦੀ ਹੋਰ ਅਛੂਤ ਰੋਗਾਂ ਕਾਰਨ ਹੁੰਦੀਆਂ ਹਨ। ਭਾਰਤ ਵਿੱਚ 1987 ਤੋਂ ਲੈ ਕੇ ਹੁਣ ਤੱਕ ਏਡਜ਼ ਨਾਲ ਮਰਨ ਵਾਲਿਆਂ ਦੀ ਗਿਣਤੀ ਜਿੱਥੇ ਸਿਰਫ਼ 12 ਹਜ਼ਾਰ ਹੈ, ਉੱਥੇ ਪਿਛਲੇ ਸਾਲ ਸਿਰਫ਼ ਟੀ.ਬੀ ਤੇ ਕੈਂਸਰ ਨਾਲ ਛੇ ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ, ਪਰ ਸਰਕਾਰੀ ਤੇ ਗ਼ੈਰ-ਸਰਕਾਰੀ, ਦੋਵਾਂ ਪੱਧਰਾਂ 'ਤੇ ਸਿਰਫ਼ ਏਡਜ਼ ਦੀ ਰੋਕਥਾਮ ਲਈ ਗੰਭੀਰਤਾ ਹੈ ਅਤੇ ਇਸੇ ਲਈ ਅਤਿ ਸਰਗਰਮ ਪ੍ਰੋਗਰਾਮ ਚਲਾਏ ਜਾ ਰਹੇ ਹਨ। ਕੇਂਦਰ ਸਰਕਾਰ ਦੀ ਸਿਹਤ ਬਜਟ ਦਾ ਸਭ ਤੋਂ ਵੱਡਾ ਹਿੱਸਾ '''[[ਐਚਆਈਵੀ]]-[[ਏਡਜ਼]]''' ਦੀ ਰੋਕਥਾਮ 'ਚ ਚਲਿਆ ਜਾਂਦਾ ਹੈ।
==ਹਵਾਲੇ==
{{ਅੰਤਕਾ}}
{{ਹਵਾਲੇ}}
 
[[ਸ਼੍ਰੇਣੀ:ਸਿਹਤ]]