ਜਪਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Babanwalia moved page ਜਾਪਾਨ to ਜਪਾਨ over redirect: ਕਿਰਪਾ ਕਰਕੇ ਤਰਕ ਦਿਉ। ਗੂਗਲ ਨਤੀਜਿਆਂ ਅਤੇ ਪੰਜਾਬੀ ਉਚਾਰਨ ਮੁਤਾਬਕ "ਜਪਾਨ" ਵਧੇ...
ਛੋ clean up using AWB
ਲਾਈਨ 113:
'''ਜਪਾਨ''' ({{lang-ja|日本}}, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
 
==ਹਵਾਲੇ==
{{reflist}}
{{ਹਵਾਲੇ}}
 
[[ਸ਼੍ਰੇਣੀ:ਏਸ਼ੀਆ ਦੇ ਦੇਸ਼]]