ਵਿਨਾਇਕ ਦਮੋਦਰ ਸਾਵਰਕਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਵਿਨਾਇਕ ਦਮੋਦਰ ਸਾਵਰਕਰ''' (28 ਮਈ 1883 – 26 ਫ਼ਰਵਰੀ 1966) ਇੱਕ ਭਾਰਤੀ ਆਜ਼ਾਦ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
'''ਵਿਨਾਇਕ ਦਮੋਦਰ ਸਾਵਰਕਰ''' (28 ਮਈ 1883 – 26 ਫ਼ਰਵਰੀ 1966) ਇੱਕ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਉਚਉੱਚ ਕੋਟੀ ਦੇ ਲੇਖਕ ਅਤੇ ਕਵੀ ਸਨ। ਓਹਨਾਉਹਨਾਂ ਨੂੰ ''ਵੀਰ ਸਾਵਰਕਰ'' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਹਨਾਂ ਨੇ ਹਿੰਦੂਆਂ ਵਿੱਚੋਂ ਜਾਤ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਅਗਵਾਈ ਕੀਤੀ ਅਤੇ ਧਰਮ ਤਬਦੀਲ ਕਰ ਚੁੱਕੇ ਹਿੰਦੂਆਂ ਨੂੰ ਮੁੜ ਤੋਂ ਹਿੰਦੂ ਬਣਾਉਣ ਦਾ ਵਿਚਾਰ ਦਿੱਤਾ। ਉਹਨਾਂ ਨੇ ਹਿੰਦੂ ਰਾਸ਼ਟਰ ਦੀ ਰਾਜਨੀਤਿਕ ਵਿਚਾਰਧਾਰਾ [[ਹਿੰਦੂਤਵ]] ਨੂੰ ਵਿਕਸਿਤ ਕਰਨ ਵਿੱਚ ਓਹਨਾ ਦਾਨੇ ਬੜਾ ਖ਼ਾਸ ਯੋਗਦਾਨ ਦਿਤਾ।ਦਿੱਤਾ। ਉਹਨਾਂ ਅਨੁਸਾਰ ਇਹ ਹਿੰਦੂ ਵਿਚਾਰਧਾਰਾ ਤੋਂ ਵੱਖ ਹੈ। ਸਾਵਰਕਰ ਦੇ ਹਿੰਦੂਤਵ ਦਾ ਉਦੇਸ਼ ਇੱਕ ਸਮੂਹਿਕ ਹਿੰਦੂ ਪਹਿਚਾਣ ਬਣਾਉਣਾ ਸੀ।
 
==ਹਵਾਲੇ==
{{ਹਵਾਲੇ}}